Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 10:41 am

+91 90915 01313 , +91 90916 01313

punjabbanni@gmail.com
punjabbani@yahoo.com

ਜਥੇਦਾਰ ਨੂੰ ਹਟਾਏ ਜਾਣ ਦੀ ਕਾਰਵਾਈ ਬਦਲਾਖ਼ੋਰੀ ਤਹਿਤ ਕਾਰਵਾਈ ਹੋਈ ਹੈ : ਸੀ. ਐਮ. ਮਾਨ

ਜਥੇਦਾਰ ਨੂੰ ਹਟਾਏ ਜਾਣ ਦੀ ਕਾਰਵਾਈ ਬਦਲਾਖ਼ੋਰੀ ਤਹਿਤ ਕਾਰਵਾਈ ਹੋਈ ਹੈ : ਸੀ. ਐਮ. ਮਾਨ

ਜਥੇਦਾਰ ਨੂੰ ਹਟਾਏ ਜਾਣ ਦੀ ਕਾਰਵਾਈ ਬਦਲਾਖ਼ੋਰੀ ਤਹਿਤ ਕਾਰਵਾਈ ਹੋਈ ਹੈ : ਸੀ. ਐਮ. ਮਾਨ
ਚੰਡੀਗੜ੍ਹ : ਜਥੇਦਾਰ ਨੂੰ ਹਟਾਏ ਜਾਣ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਰਾਜਨੀਤੀ ਧਰਮ ਨੂੰ ਸਿੱਖਿਆ ਦੇਣ ਲੱਗ ਗਈ ਤਾਂ ਇਹ ਹਾਲ ਹੋ ਗਿਆ । ਜਿਹੜੀ ਅੰਤਰਿੰਗ ਕਮੇਟੀ ਨੇ ਫੈਸਲਾ ਲਿਆ ਹੈ ਉਸ ਨੂੰ ਆਪ 12-13 ਸਾਲ ਹੋ ਗਏ । ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾਂ ਆਪ ਤਾਂ ਵੈਲਿਡ ਹੋ ਜਾਓ । ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਐਸ. ਜੀ. ਪੀ. ਸੀ. ਚੋਣ ਕਰਵਾਉਣ ਦੀ ਅਪੀਲ ਕਰਦੇ ਹਾਂ । ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਕਾਬਜ਼ਾ ਕਰਕੇ ਬੈਠ ਗਿਆ ਹੈ । ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰ ਜੇਬਾਂ ਵਿਚੋਂ ਨਿਕਲਦੇ ਹਨ । ਕਦੇ ਜਥੇਦਾਰ ਨੂੰ ਜੇਬ ਵਿੱਚ ਪਾ ਲਿਆ ਕਦੇ ਕੱਢ ਲਿਆ । ਸੀ. ਐੱਮ. ਮਾਨ ਨੇ ਕਿਹਾ ਹੈ ਕਿ ਇਹ ਕਾਰਵਾਈ ਬਦਲਾਖ਼ੋਰੀ ਤਹਿਤ ਕਾਰਵਾਈ ਹੋਈ । ਉਨ੍ਹਾਂ ਨੇ ਕਿਹਾ ਹੈਕਿ ਜਥੇਦਾਰ ਦਾ ਅਹੁਦਾ ਬਹੁਤ ਵੱਡਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸਾਰੇ ਗੁਨਾਹ ਮੰਨਣ ਤੋਂ ਬਾਅਦ ਵੀ ਹੁਣ ਤੁਸੀ ਕਾਰਵਾਈ ਕਰ ਰਹੇ ਹੋ ।

Scroll to Top