Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 8:37 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਸ ਸ਼ਿਵ ਸੈਨਾ ਆਗੂ ਦੇ ਕਾਤਲਾਂ ਦਾ 24 ਘੰਟਿਆਂ ਅੰਦਰ ਕੀਤਾ ਐਨਕਾਊਂਟਰ

ਪੰਜਾਬ ਪੁਲਸ ਸ਼ਿਵ ਸੈਨਾ ਆਗੂ ਦੇ ਕਾਤਲਾਂ ਦਾ 24 ਘੰਟਿਆਂ ਅੰਦਰ ਕੀਤਾ ਐਨਕਾਊਂਟਰ

ਪੰਜਾਬ ਪੁਲਸ ਸ਼ਿਵ ਸੈਨਾ ਆਗੂ ਦੇ ਕਾਤਲਾਂ ਦਾ 24 ਘੰਟਿਆਂ ਅੰਦਰ ਕੀਤਾ ਐਨਕਾਊਂਟਰ
ਮੋਗਾ : ਪੰਜਾਬ ਪ੍ਰਸਿੱਧ ਸ਼ਹਿਰ ਮੋਗਾ ਵਿੱਚ ਸਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਨੂੰ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਪੁਲਸ ਨੇ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਤਿੰਨੋਂ ਜ਼ਖ਼ਮੀ ਹੋ ਗਏ। ਸੀ. ਆਈ. ਏ. ਸਟਾਫ਼ ਮੋਗਾ ਅਤੇ ਮਲੋਟ ਵੱਲੋਂ ਸਾਂਝੇ ਤੌਰ `ਤੇ ਕਾਰਵਾਈ ਕੀਤੀ ਗਈ । ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ । ਇਸ ਮਾਮਲੇ ਦੇ ਪਿੱਛੇ ਦੀ ਸਾਰੀ ਕਹਾਣੀ ਜਲਦੀ ਹੀ ਸਪੱਸ਼ਟ ਹੋ ਜਾਵੇਗੀ । ਵੀਰਵਾਰ ਨੂੰ ਮੋਗਾ ਜ਼ਿਲ੍ਹੇ ਦੀ ਬਗਿਆਣਾ ਬਸਤੀ ਅਤੇ ਸਟੇਡੀਅਮ ਰੋਡ `ਤੇ ਤਿੰਨ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਨੇਤਾ `ਤੇ ਗੋਲੀਆਂ ਚਲਾ ਦਿੱਤੀਆਂ । ਇਸ ਹਮਲੇ ਵਿੱਚ ਸ਼ਿਵ ਸੈਨਾ ਸ਼ਿੰਦੇ ਦੇ ਮੁਖੀ ਮੰਗਤ ਰਾਏ ਮੰਗਾ ਦੀ ਮੌਤ ਹੋ ਗਈ ਸੀ । ਜਦਕਿ ਸੈਲੂਨ ਮਾਲਕ ਅਤੇ ਇੱਕ ਬੱਚਾ ਜ਼ਖ਼ਮੀ ਹੋ ਗਿਆ ਸੀ । ਇਸ ਘਟਨਾ ਦਾ ਕਾਰਨ ਆਪਸੀ ਰੰਜਿਸ਼ ਦੱਸਿਆ ਜਾ ਰਿਹਾ ਹੈ ।

Scroll to Top