Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 4:58 am

+91 90915 01313 , +91 90916 01313

punjabbanni@gmail.com
punjabbani@yahoo.com

ਜੀ. ਆਰ. ਪੀ. ਪਟਿਆਲਾ ਨੇ ਰੇਲਵੇ ਸਟੇਸ਼ਨ ’ਤੇ ਚਲਾਈ ਤਲਾਸ਼ੀ ਮੁਹਿੰਮ

ਜੀ. ਆਰ. ਪੀ. ਪਟਿਆਲਾ ਨੇ ਰੇਲਵੇ ਸਟੇਸ਼ਨ ’ਤੇ ਚਲਾਈ ਤਲਾਸ਼ੀ ਮੁਹਿੰਮ

ਪਟਿਆਲਾ, 24 ਮਾਰਚ : ਡਾਇਰੈਕਟਰ ਜਨਰਲ ਪੁਲਿਸ ਰੇਲਵੇਜ ਪੰਜਾਬ ਅਤੇ ਸਹਾਇਕ ਇੰਸਪੈਕਟਰ ਜਨਰਲ ਗੌਰਮਿੰਟ ਰੇਲਵੇ ਪੁਲਿਸ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਜੀਆਰਪੀ ਪਟਿਆਲਾ ਦੀ ਪੁਲਿਸ ਵੱਲੋਂ ਇੰਸਪੈਕਟਰ ਜਸਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਜੀ ਆਰ ਪੀ ਪਟਿਆਲਾ ਅਗਵਾਈ ਵਿੱਚ ਰੇਲਵੇ ਯਾਰਡ ਰੇਲਵੇ ਸਟੇਸ਼ਨ ਪਟਿਆਲਾ ਦੀ ਚੈਕਿੰਗ ਕੀਤੀ ਗਈ ।

ਰੇਲਵੇ ਸਟੇਸ਼ਨ ’ਤੇ ਕੀਤਾ ਗਿਆ ਯਾਤਰੀਆਂ ਦਾ ਸਮਾਨ ਚੈੱਕ

ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦਾ ਸਮਾਨ ਚੈੱਕ ਕੀਤਾ ਗਿਆ ਅਤੇ ਉਹਨਾਂ ਨੂੰ ਜਾਗਰੂਕ ਕੀਤਾ ਗਿਆ ਕਿ ਅਗਰ ਕਿਸੇ ਵੀ ਪ੍ਰਕਾਰ ਦਾ ਕੋਈ ਲਾਵਾਰਸ ਸਮਾਨ ਪਿਆ ਮਿਲਦਾ ਹੈ ਤਾਂ ਉਸ ਸਬੰਧੀ ਜੀ. ਆਰ. ਪੀ./ਆਰ. ਪੀ. ਐਫ. ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ।  ਚੈਕਿੰਗ ਦੌਰਾਨ ਰੇਲਵੇ ਸਟੇਸ਼ਨ ਪਟਿਆਲਾ ਪਰ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ ।

Scroll to Top