Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਾਭਾ, 13 ਅਪੈ੍ਰਲ  : ਥਾਣਾ ਸਦਰ ਨਾਭਾ ਦੀ ਪੁਲਸ ਨੇ ਦੋ ਜਣਿਆਂ ਵਿਰੁੱਧ 40 ਗ੍ਰਾਮ ਨਸ਼ੀਲਾ ਪਾਊਡਰ ਮਿਲਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਾਇਆ ਰਾਣੀ ਪਤਨੀ ਮੋਹਨ ਸਿੰਘ ਵਾਸੀ ਪਿੰਡ ਮੰਡੋਰ ਥਾਣਾ ਸਦਰ ਨਾਭਾ, ਚਮਕੋਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਮੰਡੋਰ ਥਾਣਾ ਸਦਰ ਨਾਭਾ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੀ ਕਾਰਵਾਈ 

ਪੁਲਸ ਮੁਤਾਬਕ ਏ. ਐਸ. ਆਈ. ਗੁਰਚਰਨ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਨਰਮਾਣਾ ਕੋਲ ਮੌਜੂਦ ਸੀ ਨੇ ਜਦੋਂ ਉਪਰੋਕਤ ਦੋਹਾਂ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਨ੍ਹਾਂ ਕੋਲੋਂ 40 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Scroll to Top