Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾ ਯਾਤਰੀ ਕੋਲੋਂ ਇਕ ਕਿਲੋ ਅਫੀਮ ਬਰਾਮਦ ਹੋਣ ਤੇ ਰੇਲਵੇ ਪੁਲਸ ਕੀਤਾ ਕੇਸ ਦਰਜ

ਮਹਿਲਾ ਯਾਤਰੀ ਕੋਲੋਂ ਇਕ ਕਿਲੋ ਅਫੀਮ ਬਰਾਮਦ ਹੋਣ ਤੇ ਰੇਲਵੇ ਪੁਲਸ ਕੀਤਾ ਕੇਸ ਦਰਜ

ਪਟਿਆਲਾ, (ਰਾਜਪੁਰਾ), 28 ਅਪ੍ਰੈਲ 2025 : Railway police registers case after one kg of opium is recovered from a female passenger : ਜਿ਼ਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਰਾਜਪੁਰਾ ਦੀ ਰੇਲਵੇ ਪੁਲਸ (Railway Police) ਵੱਲੋਂ ਮਹਿਲਾ ਯਾਤਰੀ ਚੰਪਾ ਦੇਵੀ ਉਰਫ਼ ਚੰਪਾ ਪਤਨੀ ਅਨੋਖੇ ਲਾਲ ਪੁੱਤਰ ਕੇਸੋ ਰਾਮ ਵਾਸੀ ਪਿੰਡ ਕਮਾਲਪੁਰ ਥਾਣਾ ਅਲੀਗੰਜ ਜਿ਼ਲ੍ਹਾ ਬਰੇਲੀ (ਯੂ. ਪੀ) ਕੋਲੋਂ ਇਕ ਕਿਲੋ ਅਫੀਮ (Opium) ਬਰਾਮਦ ਕੀਤੀ ਗਈ ਹੈ ।

ਜਿਸ ਵਿਰੁੱਧ ਰਾਜਪੁਰਾ ਰੇਲਵੇ ਪੁਲਸ ਵਲੋਂ ਮਹਿਲਾ ਵਿਰੁੱਧ ਮੁਕੱਦਮਾ ਨੰ:11 ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।  ਜਾਣਕਾਰੀ ਅਨੁਸਾਰ ਉਕਤ ਕਾਰਵਾਈ ਉਸ ਸਮੇਂ ਪਈ ਜਦੋਂ ਰਾਜਪੁਰਾ ਦੀ ਰੇਲਵੇ ਪੁਲਸ ਵਲੋਂ ਰੇਲ ਗੱਡੀਆਂ ਅਤੇ ਮੁਸਾਫ਼ਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ । ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਰੇਲ ਗੱਡੀਆਂ ਅਤੇ ਮੁਸਾਫ਼ਰਾਂ ਦੀ ਕੀਤੀ ਜਾ ਰਹੀ ਹੈ ਚੈਕਿੰਗ

ਇੰਸਪੈਕਟਰ ਜਤਿੰਦਰ ਸਿੰਘ ਇੰਚਾਰਜ ਸੀ. ਆਈ. ਏ-2, ਜੀ. ਆਰ. ਪੀ. ਪੰਜਾਬ ਨੇ ਦੱਸਿਆ ਕਿ ਪੰਜਾਬ ’ਚ ਨਸਿ਼ਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਤਹਿਤ ਸਪੈਸ਼ਲ ਡੀ. ਜੀ. ਪੀ. ਰੇਲਵੇ ਪੰਜਾਬ ਸ਼ਸ਼ੀ ਪ੍ਰਭਾ ਦਿਵੇਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ. ਆਈ. ਜੀ. ਰੇਲਵੇ ਅਮਰਪ੍ਰੀਤ ਸਿੰਘ ਘੁੰਮਣ (A. I. G. Railways Amarpreet Singh Ghuman) ਅਤੇ ਉਪ ਕਪਤਾਨ ਜਗਮੋਹਨ ਸਿੰਘ ਸੋਹੀ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਦੀ ਟੀਮ ਵੱਲੋਂ ਲਗਾਤਾਰ ਰੇਲ ਗੱਡੀਆਂ ਅਤੇ ਮੁਸਾਫ਼ਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ।

Read More : ਪੰਜਾਬ ਵਿਚ ਹੋਣੀ ਚਾਹੀਦੀ ਹੈ ਅਫੀਮ ਦੀ ਖੇਤੀ : ਨਵਜੋਤ ਕੌਰ ਸਿੱਧੂ

Scroll to Top