Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਪ੍ਰਸ਼ਾਸਨ ਨੇ 7 ਵਜੇ ਤੱਕ ਸਮੁੱਚੀਆਂ ਮਾਰਕੀਟਸ ਬੰਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ ਪ੍ਰਸ਼ਾਸਨ ਨੇ 7 ਵਜੇ ਤੱਕ ਸਮੁੱਚੀਆਂ ਮਾਰਕੀਟਸ ਬੰਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 9 ਮਈ 2025 : Chandigarh Administration orders closure of all markets till 7 pm : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਸ਼ਾਮ 7 ਵਜੇ ਸਮੁੱਚੀਆਂ ਮਾਰਕੀਟਸ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਦੱਸਿਆ ਕਿ ਉਪਰੋਕਤ ਹੁਕਮ ਭਾਰਤ ਪਾਕਿਸਤਾਨ ਦੇ ਆਪਸੀ ਤਣਾਅ ਦੇ ਚਲਦਿਆਂ ਪਾਕਿਸਤਾਨ ਵਲੋਂ ਭਾਰਤ ਵੱਲ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਦਿੱਤਾ ਗਿਆ ਹੈ ।

ਇਥੇ ਹੀ ਬਸ ਨਹੀਂ 9 ਮਈ ਤੋਂ 7 ਜੁਲਾਈ ਤੱਕ ਚੰਡੀਗੜ੍ਹ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ, ਬੰਬ ਜਾਂ ਆਤਿਸ਼ਬਾਜ਼ੀ ਚਲਾਉਣ `ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ । ਉਨ੍ਹਾਂ ਕਿਹਾ ਕਿ 12ਵੀਂ ਜਮਾਤ ਤੱਕ ਦੇ ਕੋਚਿੰਗ ਇੰਸਟੀਚਿਊਟ ਬੰਦ ਰਹਿਣਗੇ ਤੇ ਬਾਜ਼ਾਰ ਵਾਲਾ ਇਲਾਕਾ ਸ਼ਾਮ 7 ਵਜੇ ਤੋਂ ਬਾਅਦ ਬੰਦ ਰਹੇਗਾ । ਬਾਜ਼ਾਰ ਬੰਦ ਕਰਨ ਦਾ ਇਹ ਹੁਕਮ ਸਿਰਫ਼ ਅੱਜ ਲਈ ਹੈ । ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਅਫ਼ਵਾਹ ਨਹੀਂ ਫੈਲਾਉਣੀ ਚਾਹੀਦੀ ।

Read More : ਡਿਪਟੀ ਕਮਿਸ਼ਨਰ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਸਨਮੁੱਖ ਕੀਤੀ ਉਜਾਗਰ

 

Scroll to Top