Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 3:43 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਕੋਤਵਾਲੀ ਕੀਤਾ ਤਿੰਨ ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ

ਥਾਣਾ ਕੋਤਵਾਲੀ ਕੀਤਾ ਤਿੰਨ ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ

ਪਟਿਆਲਾ, 10 ਮਈ 2025 : Kotwali police station has registered a case against three persons including an unidentified person : ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਤਿੰਨ ਵਿਅਕਤੀਆਂ ਸਮੇਤ ਇਕ ਅਣਪਛਾਤੇ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 351 (2,3), 191 (3), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮੋਹਿਤ, ਵਿੱਕੀ, ਵਿਸ਼ੂ ਅਤੇ ਇਸਦਾ ਇਕ ਅਣਪਛਾਤਾ ਦੋਸਤ ਵਾਸੀ ਪਲੰਗ ਬਜਾਰ ਨੇੜੇ ਦਾਲ ਦਲੀਆ ਚੌਂਕ ਪਟਿਆਲਾ ਸ਼ਾਮਲ ਹੈ ।

 ਕੀ ਹੈ ਸਮੁੱਚਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਨੀਲ ਗੋਇਲ ਪੁੱਤਰ ਪ੍ਰੇਮ ਚੰਦ ਵਾਸੀ ਮਕਾਨ ਨੰ. ਬੀ-14/77 ਪਲੰਗ ਬਜਾਰ ਨੇੜੇ ਦਾਲ ਦਲੀਆ ਚੋਂਕ ਪਟਿਆਲਾ ਨੇ ਦੱਸਿਆ ਕਿ 4 ਮਈ ਨੂੰ ਰਾਤ ਨੂੰ 10.00 ਵਜੇ ਵਿਸ਼ੂ ਤੇ ਉਸਦਾ ਅਣਪਛਾਤਾ ਸਾਥੀ ਬੁਲਟ ਮੋਟਰਸਾਇਕਲ ਤੇ ਪਟਾਖੇ ਮਾਰਦੇ ਹੋਏ ਆਏ ਅਤੇ ਉਸਦੇ (ਸਿ਼ਕਾਇਤਕਰਤਾ) ਦੇ ਰੋਕਣ ਤੇ ਹੱਥੋਪਾਈ ਕਰਨ ਲੱਗ ਪਏ ਤਾਂ ਇੰਨੇ ਵਿੱਚ ਉਪਰੋਕਤ ਵਿਅਕਤੀਆਂ ਵਿਚੋਂ ਮੋਹਿਤ ਤੇ ਵਿੱਕੀ ਵੀ ਆ ਗਏ ਤੇ ਤਿੰਨਾਂ ਨੇ ਰਲ ਕੇ ਉਸਦੀ (ਸਿ਼ਕਾਇਤਕਰਤਾ ਸੁਨੀਲ ਗੋਇਲ) ਨੂੰ ਘੇਰ ਕੇ ਕੁੱਟਮਾਰ ਕੀਤੀ ਤੇ ਉਸਨੂੰ ਛੁਡਾਉਣ ਆਏ ਉਸਦੇ ਦੇ ਲੜਕੇ ਅਮਿਤ ਗੋਇਲ ਦੀ ਵੀ ਕੁੱਟਮਾਰ ਕੀਤੀ ਤੇ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਿਵਲ ਲਾਈਨ ਨੇ ਕੀਤਾ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਪੰਜ ਛੇ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top