Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:04 am

+91 90915 01313 , +91 90916 01313

punjabbanni@gmail.com
punjabbani@yahoo.com

ਕੋਤਵਾਲੀ ਪੁਲਸ ਕੀਤਾ ਇਕ ਵਿਅਕਤੀ ਵਿਰੁੱਧ ਮੋਟਰਸਾਈਕਲ ਚੋਰੀ ਕਰਨ ਤੇ ਕੇਸ ਦਰਜ

ਕੋਤਵਾਲੀ ਪੁਲਸ ਕੀਤਾ ਇਕ ਵਿਅਕਤੀ ਵਿਰੁੱਧ ਮੋਟਰਸਾਈਕਲ ਚੋਰੀ ਕਰਨ ਤੇ ਕੇਸ ਦਰਜ

ਪਟਿਆਲਾ, 11 ਮਈ 2025 : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਰਮ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਮਲਕਾਣਾ ਪੱਤੀ ਸਮਾਣਾ ਨੇੜੇ ਕਾਲੀ ਦੀ ਆਟਾ ਚੱਕੀ ਸਮਾਣਾ ਸ਼ਾਮਲ ਹਨ ।

ਕੀ ਹੈ ਸਮੁੱਚਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮੰਗਤਾ ਸਿੰਘ ਪੁੱਤਰ ਮੁਲਖ ਰਾਜ ਵਾਸੀ ਪਿੰਡ ਮਿਰਜਾਪੁਰ ਥਾਣਾ ਅਨਾਜ ਮੰਡੀ ਪਟਿਆਲਾ ਨੇ ਦੱਸਿਆ ਕਿ 10 ਮਈ ਨੂੰ ਉਸ ਨੇ ਆਪਣਾ ਮੋਟਰਸਾਇਕਲ ਛੋਟੀ ਬਾਰਾਦਰੀ ਪਟਿਆਲਾ ਵਿਖੇ ਐਚ. ਆਰ. ਦਫਤਰ ਦੇ ਬਾਹਰ ਖੜ੍ਹਾ ਕੀਤਾ ਸੀ ਤੇ ਜਦੋ ਕੁੱਝ ਸਮੇ ਬਾਅਦ ਆ ਕੇ ਦੇਖਿਆ ਤਾਂ ਮੋਟਰਸਾਇਕਲ ਗਾਇਬ ਸੀ, ਜਿਸਦੀ ਭਾਲ ਕਰਨ ਤੇ ਪਤਾ ਲੱਗਿਆ ਕਿ ਮੋਟਰਸਾਇਕਲ ਉਕਤ ਵਿਅਕਤੀ ਨੇ ਚੋਰੀ ਕੀਤਾ ਸੀ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਮੋਟਰਸਾਈਕਲ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top