Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਕੋਤਵਾਲੀ ਨਾਭਾ ਪੁਲਸ ਕੀਤਾ ਇਕ ਵਿਰੁੱਧ ਗੈਂਬਲਿੰਗ ਐਕਟ ਤਹਿਤ ਕੇਸ ਦਰਜ

ਥਾਣਾ ਕੋਤਵਾਲੀ ਨਾਭਾ ਪੁਲਸ ਕੀਤਾ ਇਕ ਵਿਰੁੱਧ ਗੈਂਬਲਿੰਗ ਐਕਟ ਤਹਿਤ ਕੇਸ ਦਰਜ

ਨਾਭਾ, 13 ਮਈ 2025 : Police station Kotwali Nabha police registered a case against one under the Gambling Act : ਥਾਣਾ ਕੋਤਵਾਲੀ ਨਾਭਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਰਨੈਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਹੀਰਾ ਨਗਰ ਨਾਭਾ ਸ਼ਾਮਲ ਹਨ ।

ਰੇਡ ਕਰਕੇ 32 ਹ਼ਜ਼ਾਰ 700 ਰੁਪਏ ਦੜ੍ਹੇ ਸੱਟੇ ਦੇ ਬਰਾਮਦ ਕੀਤੇ ਗਏ

ਪੁਲਸ ਮੁਤਾਬਕ ਏ. ਐਸ. ਆਈ. ਰਾਮ ਲਾਲ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬੌੜਾਂ ਗੇਟ ਨਾਭਾ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਮਾਲੇਰਕੋਟਲਾ ਰੋਡ ਦੇ ਕੋਲ ਬੰਦ ਪਏ ਯੂਨੀਅਨ ਬੈਂਕ ਕੋਲ ਦੜ੍ਹਾ ਸੱਟਾ ਲਗਾ ਰਿਹਾ ਹੈ, ਜਿਸ ਤੇ ਰੇਡ ਕਰਕੇ 32 ਹ਼ਜ਼ਾਰ 700 ਰੁਪਏ ਦੜ੍ਹੇ ਸੱਟੇ ਦੇ ਬਰਾਮਦ ਕੀਤੇ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

Scroll to Top