Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:05 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਕੋਤਵਾਲੀ ਪੁਲਸ ਕੀਤਾ ਇਕ ਵਿਰੁੱਧ ਛੂਰੇ ਨਾਲ ਹਮਲਾ ਕਰਨ ਤੇ ਕੇਸ ਦਰਜ

ਥਾਣਾ ਕੋਤਵਾਲੀ ਪੁਲਸ ਕੀਤਾ ਇਕ ਵਿਰੁੱਧ ਛੂਰੇ ਨਾਲ ਹਮਲਾ ਕਰਨ ਤੇ ਕੇਸ ਦਰਜ

ਪਟਿਆਲਾ, 14 ਮਈ 2025 : Kotwali police station registered a case against a person for stabbing : ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118 (1), 351 (2,3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮੁਹੰਮਦ ਰੁਬਾਨੀ ਪੁੱਤਰ ਸਬੀਰ ਵਾਸੀ ਪਿੰਡ ਨਸੀਰਪੁਰ ਜਿਲਾ ਬਿਜਨੋਰ ਯੂ. ਪੀ. ਹਾਲ ਤੇਜਬਾਗ ਕਲੋਨੀ ਨੇੜੇ ਨੂਰਾਨੀ ਮਸਜਿਦ ਪਟਿਆਲਾ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ  ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨਿਸ਼ਾਰ ਅਹਿਮਦ ਪੁੱਤਰ ਇਸ਼ਾਦ ਅਹਿਮਦ ਵਾਸੀ ਤੇਜਬਾਗ ਕਾਲੋਨੀ ਨੇੜੇ ਨੂਰਾਨੀ ਮਸਜਿਦ ਪਟਿਆਲਾ ਨੇ ਦੱਸਿਆ ਕਿ 12 ਮਈ 2025 ਨੂੰ ਸਮਾ 8.30 ਪੀ. ਐਮ ਤੇ ਉਹ ਆਪਣੇ ਭਰਾ ਜੁਲਪੁਕਾਰ ਸਮੇਤ ਮਸਜਿਦ ਦੇ ਕੋਲ ਖੜ੍ਹਾ ਸੀ ਤਾ ਉਪਰੋਕਤ ਵਿਅਕਤੀ ਮੋਕੇ ਤੇ ਆਇਆ ਅਤੇ ਉਸਨੂੰ ਅਤੇ ਹੋਰਾਂ ਨੂੰ ਗਾਲੀ ਗਲੋਚ ਕਰਨ ਲੱਗ ਪਿਆ ਤੇ ਉਸ ਵਲੋਂ ਅਤੇ ਹੋਰਾਂ ਵੱਲੋ ਵਿਰੋਧ ਕਰਨ ਤੇ ਉਸ ਦੇ ਭਰਾ ਦੀ ਪਿੱਠ ਤੇ ਛੂਰੇ ਨਾਲ ਹਮਲਾ ਕੀਤਾ ਅਤੇ ਉਸਦੇ ਵੀ ਹੱਥ ਤੇ ਵੀ ਮਾਰਿਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More :  ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ

Scroll to Top