Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:08 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਘਨੌਰ ਨੇ ਟਰਾਲਾ ਡਰਾਈਵਰ ਵਿਰੁੱਧ ਕੀਤਾ ਕੇਸ ਦਰਜ

ਥਾਣਾ ਘਨੌਰ ਨੇ ਟਰਾਲਾ ਡਰਾਈਵਰ ਵਿਰੁੱਧ ਕੀਤਾ ਕੇਸ ਦਰਜ

ਘਨੌਰ, 15 ਮਈ 2025 : Ghanaur police station registered a case against the trolley driver : ਥਾਣਾ ਘਨੌਰ ਪੁਲਸ ਨੇ ਕੀਤਾ ਟਰਾਲੇ ਦੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ 281, 106 (2), 324 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਕਰਨਪੁਰ 47-ਐਫ ਜਿਲਾ ਗੰਗਾਨਗਰ ਰਾਜਸਥਾਨ ਸ਼ਾਮਲ ਹੈ ।

ਕੀ ਹੈ ਪੂਰਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨੀਸ਼ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਉਲਾਣਾ ਥਾਣਾ ਘਨੋਰ ਨੇ ਦੱਸਿਆ ਕਿ 14 ਮਈ 2025 ਨੂੰ ਇਕ ਵਜੇ ਉਸ ਦਾ ਭਰਾ ਮੋਹਨ ਲਾਲ ਜੋ ਕਿ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਬਾ-ਹੱਦ ਪਿੰਡ ਕਾਮੀ ਕਲਾਂ ਦੇ ਕੋਲ ਜਾ ਰਿਹਾ ਸੀ ਤੇਟਰਾਲੇ ਦੇ ਡਰਾਇਵਰ ਨੇ ਆਪਣਾ ਟਰਾਲਾ ਤੇਜ ਰਫਤਾਰ ਤੇ ਲਪ੍ਰਵਾਹੀ ਨਾਲ ਲਿਆ ਕੇ ਉਸ ਦੇ ਭਰਾ ਵਿੱਚ ਮਾਰਿਆ, ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ ।

ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਘਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

Scroll to Top