Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

18 ਜਣਿਆਂ ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

18 ਜਣਿਆਂ ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਸਨੌਰ, 19 ਮਈ 2025 : Case registered against 18 people for assault and threats to kill : ਥਾਣਾ ਸਨੌਰ ਦੀ ਪੁਲਸ ਨੇ 18 ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 191 (3), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਸਵਿੰਦਰ ਸਿੰਘ, ਅਮਰਜੀਤ ਸਿੰਘ ਪੁੱਤਰਾਨ ਕਿਰਪਾਲ ਸਿੰਘ, ਗੁਰਮੀਤ ਕੋਰ ਪਤਨੀ ਜਸਵਿੰਦਰ ਸਿੰਘ, ਜਸਮੀਤ ਕੋਰ ਪਤਨੀ ਅਮਰਜੀਤ ਸਿੰਘ, ਮਨੀਸ਼ ਕੁਮਾਰ, ਜਸਪ੍ਰੀਤ ਸਿੰਘ ਪੁੱਤਰਾਨ ਅਮਰਜੀਤ ਸਿੰਘ, ਸੰਦੀਪ ਸਿੰਘ ਪੁੱਤਰ ਬਲਕਾਰ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ ਪੁੱਤਰਾਨ ਬਲਦੇਵ ਸਿੰਘ, ਰਾਜਵਿੰਦਰ ਕੋਰ ਪਤਨੀ ਮਲਕੀਤ ਸਿੰਘ, ਨੈਬ ਕੋਰ ਪਤਨੀ ਜਸਬੀਰ ਸਿੰਘ, ਕਿਸ਼ਪਾਲ ਸਿੰਘ ਪੁੱਤਰ ਕਰਮ ਸਿੰਘ, ਅਵਤਾਰ ਸਿੰਘ ਪੁੱਤਰ ਕਿਸ਼ਪਾਲ ਸਿੰਘ, ਰਿੰਪੀ ਪਤਨੀ ਅਵਤਾਰ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ ਪੁੱਤਰਾਨ ਜੋਗਿੰਦਰ ਸਿੰਘ, ਅਮਰਜੀਤ ਸਿੰਘ ਵਾਸੀਆਨ ਬਿਸ਼ਨਗੜ੍ਹਸ਼ਾਮਲ ਹਨ ।

ਕੀ ਹੈ ਸਮੁੱਚਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਤਾਰ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਬਿਸ਼ਨਗੜ੍ਹ ਥਾਣਾ ਸਨੌਰ ਨੇ ਦੱਸਿਆ ਕਿ 15 ਮਈ 2025 ਨੂੰ ਦੋਵੇਂ ਧਿਰਾਂ ਦਾ ਜਮੀਨ ਦੀ ਸਾਂਝੀ ਵੱਟ ਦੀ ਨਿਸ਼ਾਨਦੇਹੀ ਨੂੰ ਲੈ ਕੇ ਥਾਣਾ ਵਿਖੇ ਦਰਖਾਸਤਾ ਦਿੱਤੀਆਂ ਸਨ ਤੇ ਜਦੋਂ 17 ਮਈ 2025 ਨੂੰ ਡੇਢ ਵਜੇ ਉਹ ਪੁਲਸ ਪਾਰਟੀ ਨੂੰ ਮੌਕਾ ਦਿਖਾਉਣ ਲਈ ਜਮੀਨ ਵਿੱਚ ਗਿਆ ਸੀ ਤਾ ਉਪਰੋਕਤ ਵਿਅਕਤੀਆਂ ਨੇ ਉਸਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਨੌਰ ਪੁਲਸ ਨੇ ਕੀਤਾ ਇਕ ਵਿਰੁੱਧ ਆਰਮਜ ਐਕਟ ਤਹਿਤ ਕੇਸ ਦਰਜ

Scroll to Top