Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:08 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਪਸਿਆਣਾ ਕੀਤਾ ਤਿੰਨ ਵਿਰੁੱਧ ਧੋਖਾਧੜੀ ਕਰਨ ਤੇ ਕੇਸ ਦਰਜ

ਥਾਣਾ ਪਸਿਆਣਾ ਕੀਤਾ ਤਿੰਨ ਵਿਰੁੱਧ ਧੋਖਾਧੜੀ ਕਰਨ ਤੇ ਕੇਸ ਦਰਜ

ਪਟਿਆਲਾ, 19 ਮਈ 2025 : Pasiana police station registers case against three for cheating : ਥਾਣਾ ਪਸਿਆਣਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 420, 465, 461, 468, 471, 120 ਬੀ. ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਬਲਵਿੰਦਰਜੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮਕਾਨ ਨੰ. 5198 ਫੇਸ-2 ਅਰਬਨ ਅਸਟੇਟ ਪਟਿ, ਪਰਮਜੀਤ ਸਿੰਘ ਪੁੱਤਰ ਨੰਦ ਲਾਲ ਵਾਸੀ ਨਿਊ ਸੂਲਰ ਪਟਿ, ਪੰਕਜ ਗੁਪਤਾ ਪੁੱਤਰ ਸੁਸ਼ੀਲ ਕੁਮਾਰ ਵਾਸੀ ਗੁਰਬਖਸ਼ ਕਲੋਨੀ ਪਟਿਆਲਾ ਸ਼ਾਮਲ ਹਨ ।

ਕੀ ਹੈ ਸਮੁੱਚਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਭਿਸੇ਼ਕ ਸ਼ਰਮਾ ਪੁੱਤਰ ਰਾਜਿੰਦਰ ਕੁਮਾਰ ਵਾਸੀ ਮਕਾਨ ਨੰ. 56 ਮਹਿੰਦਰਾ ਕਲੋਨੀ ਪਟਿਆਲਾ ਨੇ ਦੱਸਿਆ ਕਿ ਉਸ ਨੇ ਇੱਕ ਜਮੀਨ ਹਰਜੀਤ ਸਿੰਘ ਕੋਲੋਂ ਖ੍ਰੀਦ ਕੀਤੀ ਸੀ ਤੇ ਰਜਿਸਟਰੀ ਵੀ ਜੋ ਕਿ ਉਸ ਦੇ(ਹਰਜੀਤ ਸਿੰਘ) ਦੇ ਨਾਮ ਤੇ ਨਹੀ ਸੀ ਪਰ ਹਰਜੀਤ ਸਿੰਘ ਨੇ ਪੂਰੀ ਪੇਮੈਂਟ ਹਾਸਲ ਕਰਕੇ ਜਮੀਨ ਇਕਰਾਰਨਾਮ ਸੌਦਾ ਉਸ ਨੂੰ(ਸਿ਼ਕਾਇਤਕਰਤਾ) ਨੂੰ ਦੇ ਦਿੱਤਾ ਸੀ ਪਰ ਉਪਰੋਕਤ ਵਿਅਕਤੀਆਂ ਨੇ ਮਿਲੀ ਭੁਗਤ ਕਰਕੇ ਉਸਦੀ (ਸਿ਼ਕਾਇਤਕਰਤਾ ਅਭਿਸ਼ੇਕ ਸ਼ਰਮਾ) ਦੀ ਖ੍ਰੀਦ ਕੀਤੀ ਹੋਈ ਜਮੀਨ ਦਾ ਸੌਦਾ ਅੱਗੇ ਕਰ ਦਿੱਤੇ ਉਕਤ ਵਿਅਕਤੀਆਂ ਨੇ ਹਰਜੀਤ ਸਿੰਘ ਦੀ ਮੌਤ ਤੋ ਬਾਅਦ ਜਾਅਲੀ ਇਕਰਾਰਨਾਮ ਤਿਆਰ ਕਰਕੇ ਸੌਦਾ ਕੀਤਾ ਸੀ, ਜਿਸ ਤੇ ਮੁਕੱਦਮਾ ਦਰਖਾਸਤ ਨੰ. 8923/ਪੇਸ਼ੀ ਮਿਤੀ 15 ਮਈ 2025 ਦਰਜ ਕੀਤਾ ਗਿਆ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

Scroll to Top