Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 9:57 pm

+91 90915 01313 , +91 90916 01313

punjabbanni@gmail.com
punjabbani@yahoo.com

ਹਾਈਕੋਰਟ ਨੇ ਦਿੱਤੀ ਜਗਦੀਸ਼ ਭੋਲਾ ਨੂੰ ਜ਼ਮਾਨਤ

ਹਾਈਕੋਰਟ ਨੇ ਦਿੱਤੀ ਜਗਦੀਸ਼ ਭੋਲਾ ਨੂੰ ਜ਼ਮਾਨਤ

ਚੰਡੀਗੜ੍ਹ, 23 ਮਈ 2025 : High Court grants bail to Jagdish Bhola ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2013 ਦੇ ਬਹੁ-ਕਰੋੜੀ ਡਰੱਗ ਰੈਕੇਟ ਦੇ ਕਥਿਤ ਸਰਗਨਾ ਬਰਖ਼ਾਸਤ ਪੰਜਾਬ ਡੀ. ਐਸ. ਪੀ. ਜਗਦੀਸ਼ ਭੋਲਾ ਨੂੰ ਸਿਰਫ਼ ਜ਼ਮਾਨਤ ਹੀ ਨਹੀਂ ਦਿੱਤੀ ਬਲਕਿ ਉਸਦੀ ਸਜ਼ਾ ਵੀ ਮੁਅੱਤਲ ਕਰ ਦਿਤੀ ਗਈ ਹੈ । ਇਸਦੇ ਨਾਲ ਹੀ ਕੋਰਟ ਨੇ ਬਿਨੈਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਜਨਤਕ ਸਥਾਨ ’ਤੇ 100 ਦੇਸੀ ਪੌਦਿਆਂ ਦੇ ਪੌਦੇ ਲਗਾਏ ਅਤੇ 15 ਦਿਨਾਂ ਦੇ ਅੰਦਰ-ਅੰਦਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਫ਼ੋਟੋਆਂ ਰਾਹੀਂ ਇਸ ਸਬੰਧ ’ਚ ਸਬੂਤ ਪੇਸ਼ ਕਰੇ ।

ਦੱਸਣਯੋਗ ਹੈ ਕਿ ਭੋਲਾ ਨੂੰ 2019 ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਦੋਸ਼ੀ ਠਹਿਰਾਇਆ ਗਿਆ ਸੀ ਤੇ ਉਸ ਦੀ ਸਜ਼ਾ ਵਿਰੁਧ ਅਪੀਲ ਉਦੋਂ ਤੋਂ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ ।

Read More : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਰਨਤਾਰਨ `ਚ ਜਾਅਲੀ ਅਸਲਾ ਲਾਇਸੈਂਸ ਦੇ ਮਾਮਲੇ `ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

 

Scroll to Top