Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:51 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਕੋਤਵਾਲੀ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਕੋਤਵਾਲੀ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

ਪਟਿਆਲਾ, 25 ਮਈ 2025 : Kotwali police station registered a case against two persons : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 351 (1,3), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਦੀਪ ਕੁਮਾਰ ਪੁੱਤਰ ਜਗਦੀਸ਼ ਕੁਮਾਰ ਵਾਸੀ ਮਕਾਨ ਨੰ. 153/08 ਪਾਠਕ ਵਿਹਾਰ ਕਲੋਨੀ ਪਟਿਆਲਾ ਅਤੇ ਸੰਦੀਪ ਦਾ ਦੋਸਤ ਸ਼ਾਮਲ ਹੈ ।

ਕੀ ਹੈ ਸਮੁੱਚਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰਾਜਾ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਮਕਾਨ ਨੰ. 1/2 ਗੰਗਾ ਵਿਹਾਰ ਕਲੋਨੀ ਨੇੜੇ ਘਲੋੜੀ ਗੇਟ ਪਟਿਆਲਾ ਨੇ ਦੱਸਿਆ ਕਿ 23 ਮਈ 2025 ਨੂੰ 11. 30 ਵਜੇ ਉਹ ਮਹਿੰਦਰਾ ਕਾਲਜ ਪਟਿਆਲਾ ਕੋਲ ਜਾ ਰਿਹਾ ਸੀ ਤੇ ਦੇਖਿਆ ਕਿ ਕਾਰ ਸਵਾਰ ਦੋ ਵਿਅਕਤੀ ਇੱਕ ਸਕੂਟਰੀ ਵਾਲੇ ਚਾਲਕ ਨਾਲ ਝਗੜ੍ਹਾ ਕਰ ਰਹੇ ਸਨ, ਜਿਸ ਤੇ ਜਦੋਂ ਉਹ ਛੁਡਾਉਣ ਗਿਆ ਤਾਂ ਉਪਰੋਕਤ ਵਿਅਕਤੀਆਂ ਨੇ ਉਸਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਪੁਲਿਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top