Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:23 am

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨ ’ਚ ਆਇਆ 4. 2 ਰਿਐਕਟਰ ਪੈਮਾਨੇ ਦੀ ਰਫ਼ਤਾਰ ਨਾਲ ਭੂਚਾਲ

ਪਾਕਿਸਤਾਨ ’ਚ ਆਇਆ 4. 2 ਰਿਐਕਟਰ ਪੈਮਾਨੇ ਦੀ ਰਫ਼ਤਾਰ ਨਾਲ ਭੂਚਾਲ

ਪਾਕਿਸਤਾਨ, 30 ਮਈ 2025 : 4.2 magnitude earthquake hits Pakistan : ਪਾਕਿਸਤਾਨ ਵਿਚ ਅੱਜ ਉਸ ਵੇਲੇ ਲੋਕਾਂ ਵਿਚ ਹਫੜਾ ਦਫ਼ੜੀ ਮਚ ਗਈ ਜਦੋਂ 4. 2 ਰਿਐਕਟਰ ਪੈਮਾਨੇ ਦੀ ਰਫ਼ਤਾਰ ਨਾਲ ਭੂਚਾਲ ਆਇਆ, ਜਿਸ ਦੀ ਦਹਿਸ਼ਤ ਲੋਕਾਂ ਵਿਚ ਇੰਨੀ ਫੈਲ ਗਈ ਕਿ ਲੋਕ ਆਪਣੀ ਜਾਨ ਬਚਾਉਣ ਲਈ ਘਰਾਂ, ਦਫ਼ਤਰਾਂ ਆਦਿ ਵਿਚੋਂ ਇਕੋ ਦਮ ਨਿਕਲ ਕੇ ਬਾਹਰ ਆ ਗਏ ।

ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਦੁਪਹਿਰ 1:37 ਵਜੇ ਮਹਿਸੂਸ ਕੀਤੇ ਗਏ

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਦੁਪਹਿਰ 1:37 ਵਜੇ ਮਹਿਸੂਸ ਕੀਤੇ ਗਏ, ਜਿਸਦਾ ਕੇਂਦਰ ਬਿੰਦੂ ਜ਼ਮੀਨ ਤੋਂ 180 ਕਿਲੋਮੀਟਰ ਡੂੰਘਾਈ ਵਿੱਚ ਸੀ । ਫਿਲਹਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਹਾਲਾਂਕਿ, ਭੂਚਾਲ ਤੋਂ ਬਾਅਦ ਲੋਕ ਘਬਰਾ ਗਏ ਅਤੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ ਸਨ ।

Read More :  ਤਾਈਵਾਨ ਵਿੱਚ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

Scroll to Top