Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਕੀਤਾ ਤਿੰਨ ਵਿਰੁੱਧ ਕੇਸ ਦਰਜ

ਥਾਣਾ ਸਦਰ ਨਾਭਾ ਕੀਤਾ ਤਿੰਨ ਵਿਰੁੱਧ ਕੇਸ ਦਰਜ

ਨਾਭਾ, 1 ਜੂਨ 2025 : Sadar police station Nabha registered a case against three : ਥਾਣਾ ਸਦਰ ਨਾਭਾ (Police Station Sadar Nabha) ਦੀ ਪੁਲਸ ਪਾਰਟੀ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 126 (2), 115 (2), 351 (2), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਮੀਤ ਦਾਸ, ਅਵਤਾਰ ਦਾਸ ਪੁੱਤਰ ਜੋਗਿੰਦਰ ਦਾਸ, ਰਾਜ ਕੌਰ ਪਤਨੀ ਗੁਰਮੀਤ ਦਾਸ ਵਾਸੀ ਪਿੰਡ ਕਕਰਾਲਾ ਥਾਣਾ ਸਦਰ ਨਾਭਾ ਸ਼ਾਮਲ ਹਨ ।

ਵਿਅਕਤੀਆਂ ਦੀ ਗ੍ਰਿਫ਼ਤਾਰੀ ਹਾਲੇ ਹੈ ਬਾਕੀ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਲਾਬ ਦਾਸ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕਕਰਾਲਾ ਥਾਣਾ ਸਦਰ ਨਾਭਾ ਨੇ ਦੱਸਿਆ ਕਿ 25 ਮਈ 2025 ਨੂੰ ਜਦੋਂ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਬਾਬਾ ਛੱਤੀ ਪੀਰਾ ਨਾਭਾ ਕੋਲ ਜਾ ਰਿਹਾ ਸੀ ਤਾਂ ਰਾਹ ਵਿਚ ਉਪਰੋਕਤ ਵਿਅਕਤੀ ਖੜ੍ਹੇ ਸਨ ਨੇ ਉਸਨੂੰ ਘੇਰ ਕੇ ਕੁੱਟਮਾਰ (Beating) ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ (Death threats) ਵੀ ਦਿੱਤੀਆਂ। ਪੁਲਸ ਨੇ ਜਿਥੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਉਥੇ ਉਪਰੋਕਤ ਵਿਅਕਤੀਆਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ ।

Read More :  ਸਕੂਲ ਮੁਖੀ ਦੀ ਕੀਤੀ ਕੁੱਟਮਾਰ – ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਸਸਪੈਂਡ

Scroll to Top