Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 3:00 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਸਦਰ ਨਾਭਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਾਭਾ, 2 ਜੂਨ 2025 : Police station Sadar Nabha registered a case against one under the N. D. P. S. Act : ਥਾਣਾ ਸਦਰ ਨਾਭਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ 2. 50 ਗ੍ਰਾਮ ਹੈਰੋਇਨ (2. 50 grams of heroin) ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਵੀ ਸਿੰਘ ਪੁੱਤਰ ਛਿੰਦਰ ਸਿੰਘ ਵਾਸੀ ਪਿੰਡ ਸਾਧੋਹੇੜੀ ਥਾਣਾ ਸਦਰ ਨਾਭਾ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ

ਪੁਲਸ ਮੁਤਾਬਕ ਐਸ. ਆਈ. ਪਵਿੱਤਰ (S. I. Pavitra) ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਗੋਲ ਚੋਂਕ ਰੋਹਟੀ ਪੁੱਲ ਕੋਲ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਜੋ ਕਿ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ ਅੱਜ ਨਾਭਾ ਤੋਂ ਪਟਿਆਲਾ ਰੋਡ ਨੇੜੇ ਗੰਦੇ ਪਾਣੀ ਦੀ ਡਰੇਨ ਪਾਸ ਸੂਏ ਦੀ ਪਟੜੀ ਤੇ ਖੜਾ ਹੋ ਕੇ ਹੈਰੋਇੰਨ/ਚਿੱਟਾ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ, ਜਿਸ ਤੇਰੇਡ ਕਰਕੇ ਰਵੀ ਸਿੰਘ ਕੋਲੋਂ 2.50 ਗ੍ਰਾਮ ਹੈਰੋਇਨ/ਚਿੱਟਾ ਬ੍ਰਾਮਦ ਕੀਤੀ ਗਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਨਾਭਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Scroll to Top