Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਅਰਬਨ ਐਸਟੇਟ ਕੀਤਾ ਇਕ ਵਿਅਕਤੀ ਸਮੇਤ ਅਣਪਛਾਤਿਆਂ ਵਿਰੁੱਧ ਕੇਸ ਦਰਜ

ਥਾਣਾ ਅਰਬਨ ਐਸਟੇਟ ਕੀਤਾ ਇਕ ਵਿਅਕਤੀ ਸਮੇਤ ਅਣਪਛਾਤਿਆਂ ਵਿਰੁੱਧ ਕੇਸ ਦਰਜ

ਪਟਿਆਲਾ, 3 ਜੂਨ 2025 : Urban Estate police station registered a case against unidentified persons including one person : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਸਮੇਤ ਇੱਕੀ 21 ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118 (1), 351, 191 (3), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਅਣਪਛਾਤੇ ਵਿਅਕਤੀਆਂ ਸਮੇਤ ਕੇਸ ਦਰਜ ਕੀਤਾ ਗਿਆ ਹੈ ਵਿਚ ਡੱਡੂ ਅਤੇ ਹੋਰ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੀ ਕਾਰਵਾਈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦਾਨਿਸ਼ ਹੁਸੈਨ (Complainant Danish Hussain) ਪੁੱਤਰ ਅਖਤਰ ਅਲੀ ਵਾਸੀ ਰਿਸ਼ੀ ਕਾਲੋਨੀ ਪਟਿਆਲਾ ਨੇ ਦੱਸਿਆ ਕਿ ਉਹ ਜੋ ਕਿ ਜਾਕਿਰ ਸ਼ਾਹ ਪੁੱਤਰ ਮੰਗੀ ਸ਼ਾਹ ਵਾਸੀ ਗਲੀ ਨੰ. 9 ਰਿਸ਼ੀ ਕਲੋਨੀ ਪਟਿਆਲਾ ਕੋਲ ਮਜਦੂਰੀ ਕਰਦਾ ਹੈ 2 ਜੂਨ 2025 ਨੂੰ ਜਦੋਂ ਉਹ ਗੋਦਾਮ ਵਿੱਚ ਹਾਜਰ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਮੌਕੇ ਤੇ ਆ ਕੇ ਉਸਦੇ ਦੇ ਮਾਲਕ ਅਤੇ ਹੋਰਨਾ ਦੀ ਕੁੱਟਮਾਰ(Beating) ਕੀਤੀ, ਜਿਸ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

Scroll to Top