Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਿਟੀ ਸਮਾਣਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਸਿਟੀ ਸਮਾਣਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਸਮਾਣਾ, 3 ਜੂਨ 2025 : Police station City Samana registered a case against one under N. D. P. S. Act : ਥਾਣਾ ਸਿਟੀ ਸਮਾਣਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ 300 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਸੀਹ ਪੁੱਤਰ ਰੋਸ਼ਨ ਮਸੀਹ ਵਾਸੀ ਅਜੀਤ ਨਗਰ ਮਾਜਰੀ ਸਮਾਣਾ ਸ਼ਾਮਲ ਹੈ ।

300 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ

ਪੁਲਸ ਮੁਤਾਬਕ ਐਸ. ਆਈ. ਅਵਤਾਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਜੱਟਾ ਪੱਤੀ ਸਮਾਣਾ ਕੋਲ ਮੌਜੂਦ ਸਨ ਨੇ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 300 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ (300 open narcotic pills) ਬਰਾਮਦ ਹੋਈਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਸਮਾਣਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Scroll to Top