Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:23 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਪਾਤੜਾਂ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਪਾਤੜਾਂ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਾਤੜਾਂ, 4 ਜੂਨ 2025 : Police station Patran registered a case against one under the N. D. P. S. Act : ਥਾਣਾ ਪਾਤੜਾਂ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ 106 ਨਸ਼ੀਲੀਆਂ ਗੋਲੀਆਂ (106 narcotic pills) ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਗਦੀਪ ਸਿੰਘ ਪੁੱਤਰ ਨਾਥਾ ਰਾਮ ਵਾਸੀ ਖਾਸਪੁਰ ਕਲੋਨੀ ਥਾਣਾ ਪਾਤੜਾਂ ਸ਼ਾਮਲ ਹਨ ।

106 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ

ਪੁਲਸ ਮੁਤਾਬਕ ਐਸ. ਆਈ. ਕੁਲਦੀਪ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਸ ਪਾਰਟੀ ਨਾਲ ਨਰਵਾਣਾ ਰੋਡ ਪਾਤੜਾਂ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਅਨਾਜ ਮੰਡੀ ਪਾਤੜਾਂ ਵਿਚ ਬਣੀ ਪਾਣੀ ਵਾਲੀ ਟੈਂਕੀ ਕੋਲ ਖੜ੍ਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ 106 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਥਾਣਾ ਸਦਰ ਸਮਾਣਾ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਸਮਾਣਾ, 4 ਜੂਨ 2025 : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਇਕ ਲਾਈਟਰ, ਇਕ ਸਿਲਵਰ ਪਾਈਪ ਸਮੇਤ ਸਿਲਵਰ ਪੇਪਰ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬੰਮਣਾ ਥਾਣਾ ਸਦਰ ਸਮਾਣਾ ਸ਼ਾਮਲ ਹਨ ।

ਹਰਦੀਪ ਸਿੰਘ ਮਵੀਕਲਾਂ ਕੋਲ ਬੈਠਾ ਚਿੱਟਾ, ਹੈਰੋਇਨ ਪੀ ਰਿਹਾ ਹੈ

ਪੁਲਸ ਮੁਤਾਬਕ ਏ. ਐਸ. ਆਈ. ਜਸਵਿੰਦਰ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਸ ਪਾਰਟੀ ਨਾਲ ਬੱਸ ਅੱਡਾ ਮਵੀਕਲਾਂ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਜੋ ਕਿ ਨਸ਼ਾ ਕਰਨ ਦਾ ਆਦੀ ਹੈ ਅਤੇ ਅੱਜ ਵੀ ਪਿੰਡ ਮਵੀਕਲਾਂ ਕੋਲ ਬੈਠਾ ਚਿੱਟਾ, ਹੈਰੋਇਨ ਪੀ ਰਿਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਉਸ ਕੋਲੋਂ ਇਕ ਲਾਈਟਰ, ਇਕ ਸਿਲਵਰ ਪਾਈਪ ਸਮੇਤ ਸਿਲਵਰ ਪੇਪਰ ਬਰਾਮਦ ਕੀਤਾ ਗਿਆ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More :  ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਪੰਜ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

 

Scroll to Top