Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਕੋਤਵਾਲੀ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਕੋਤਵਾਲੀ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 5 ਜੂਨ 2025 : Police station Kotwali registered a case against one under the N. D. P. S. Act : ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਲੂਮੀਨੀਅਮ ਫੋਇਲ ਪੇਪਰ ਅਤੇ ਲਾਈਟਰ (Aluminum foil paper and lighter) ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act ) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਵਰੁਣ ਬੱਸੀ ਪੁੱਤਰ ਨਰੇਸ਼ ਕੁਮਾਰ ਵਾਸੀ ਮਕਾਨ ਨੰ. 207 ਸ਼ੂਦਾ ਵਾਲਾ ਮੁਹੱਲਾ ਟੀ. ਬੀ ਹਸਪਤਾਲ ਰੋਡ ਪਟਿਆਲਾ ਸ਼ਾਮਲ ਹੈ ।

ਪੁਲਸ ਮੁਤਾਬਕ ਏ. ਐਸ. ਆਈ. ਤੇਜਿੰਦਰ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ

ਪੁਲਿਸ ਪਾਰਟੀ ਨਾਲ ਟੀ. ਬੀ. ਹਸਪਤਾਲ ਬੈਕਸਾਇਡ ਮੌਜੂਦ ਸਨ ਤਾਂ ਦੇਖਿਆ ਕਿ ਉਕਤ ਵਿਅਕਤੀ ਨਸੇ਼ ਦਾ ਸੇਵਨ ਕਰ ਰਿਹਾ ਸੀ, ਜਿਸਨੂੰ ਕਾਬੂ ਕਰਕੇ ਉਸ ਕੋਲੋਂ ਐਲੂਮੀਨੀਅਮ ਫੋਇਲ ਪੇਪਰ ਅਤੇ ਲਾਇਟਰ ਬ੍ਰਾਮਦ ਕੀਤਾ ਗਿਆ । ਪੁਲਸ ਨੇ ਕੇਸ ਦਰਜ ( registered a case) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਪੁਲਿਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top