ਥਾਣਾ ਸਿਟੀ ਸਮਾਣਾ ਕੀਤਾ ਦੋ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ

ਸਮਾਣਾ, 5 ਜੂਨ 2025 : City Samana police station registers case against two under Excise Act : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ 12 ਬੋਤਲਾਂ ਸ਼ਰਾਬ (12 bottles of alcohol) ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ (Excise Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਗਜੀਵਨ ਸਿੰਘ ਪੁੱਤਰ ਅਜਮੇਰ ਸਿੰਘ, ਰਣਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀਆਨ ਮੁਰਾਦਪੁਰਾ ਥਾਣਾ ਸਿਟੀ ਸਮਾਣਾ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹੌਲਦਾਰ ਜਗਦੀਪ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਵੜੈਚਾ ਮੋੜ ਸਮਾਣਾ ਮੌਜੂਦ ਸਨ ਤਾਂ ਸੂਚਨਾ ਮਿਲੀ ਤਾਂ ਰਣਜੀਤ ਸਿੰਘ ਦੇ ਘਰ ਰੇਡ ਕਰਨ ਤੇ 12 ਬੋਤਲਾ ਸ਼ਰਾਬ ਠੇਕਾ ਦੇਸੀ ਮਾਲਟਾ ਹਰਿਆਣਾ ਦੀਆ ਬ੍ਰਾਮਦ ਹੋਈਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top