Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਸਦਰ ਨਾਭਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਾਭਾ, 7 ਜੂਨ 2025 : 200-open-narcotic-pills-seized : ਥਾਣਾ ਸਦਰ ਨਾਭਾ (Police Station Sadar Nabha) ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 200 ਖੁੱਲ੍ਹੀਆਂ ਨਸ਼ੀਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਮਰਜੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਛੀਟਾਂਵਾਲਾ ਥਾਣਾ ਸਦਰ ਨਾਭਾ ਸ਼ਾਮਲ ਹਨ ।

200 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ

ਪੁਲਸ ਮੁਤਾਬਕ ਏ. ਐਸ. ਆਈ. ਗਰਬੀਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲ ਚੋਆ ਛੀਟਾਂਵਾਲਾ ਮੌਜੂਦ ਸੀ ਤਾਂ ਜਦੋਂ ਉਕਤ ਵਿਅਕਤੀ ਸਕੂਟਰੀ ਤੇ ਸਵਾਰ ਹੋ ਕੇ ਆ ਰਿਹਾ ਸੀ ਨੂੰ ਜਦੋਂ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ 200 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਪੰਜ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

Scroll to Top