Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਅਰਬਨ ਐਸਟੇਟ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਅਰਬਨ ਐਸਟੇਟ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 8 ਜੂਨ 2025 : Urban Estate police station registered a case against one under the N. D. P. S. Act : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 250 ਕਿਲੋ ਭੁੱਕੀ ਚੂਰਾ ਪੋਸਤ (250 kg of poppy seeds)  ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਬੱਲੂ ਕੁਮਾਰ ਪੁੱਤਰ ਸ਼ਾਮ ਸੰੁਦਰ ਵਾਸੀ ਪਿੰਡ ਰਹਿਮਾਪੁਰ ਜਿਲਾ ਫਤਿਹਪੁਰ ਯੂ. ਪੀ. ਸ਼ਾਮਲ ਹੈ ।

250 ਕਿਲੋ ਭੁੱਕੀ ਚੂਰਾ ਪੋਸਤ ਹੋਈ ਬ੍ਰਾਮਦ

ਪੁਲਸ ਮੁਤਾਬਕ ਏ. ਐਸ. ਆਈ. ਰਾਜੇਸ਼ ਕੁਮਾਰ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ-ਪੁਆਇੰਟ ਚਿਨਾਰ ਬਾਗ ਫੇਸ-2 ਅਰਬਨ ਅਸਟੇਟ ਪਟਿਆਲਾ ਕੋਲ ਮੌਜੂਦ ਸਨ ਨੇ ਜਦੋਂ ਉਕਤ ਵਿਅਕਤੀ ਦੇ ਟਰੱਕ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਵਿਚੋਂ 250 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਅਰਬਨ ਐਸਟੇਟ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

Scroll to Top