Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ੇ ਦੇ ਕੇਸਾਂ ਵਿਚ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਡੀ. ਐਸ. ਪੀ. ਸਸਪੈਂਡ

ਨਸ਼ੇ ਦੇ ਕੇਸਾਂ ਵਿਚ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਡੀ. ਐਸ. ਪੀ. ਸਸਪੈਂਡ

ਬਠਿੰਡਾ, 9 ਜੂਨ 2025 : dsp-suspended-for-negligence-in-drug-cases : ਪੰਜਾਬ ਦੇ ਜਿ਼ਲਾ ਬਠਿੰਡਾ ਦੇ ਡਿਪਟੀ ਸੁਪਰਡੈਂਟ ਆਫ ਪੁਲਸ (ਡੀ. ਐਸ. ਪੀ.) ਹਰਬੰਸ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਫੌਰੀ ਕਾਰਵਾਈ ਕਰਦਿਆਂ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਉਕਤ ਡੀ. ਐਸ. ਪੀ. ਦੇ ਸਸਪੈਂਡ (D. S. P. Suspended) ਕੀਤੇ ਜਾਣ ਦਾ ਮੁੱਖ ਕਾਰਨ ਉਸ ਵਲੋਂ ਨਸ਼ੇ ਵਾਲੇ ਕੇਸਾਂ ਵਿਚ ਕੁਤਾਹੀ ਵਰਤੀ ਜਾਣੀ (Negligence in drug cases) ਹੈ ।

ਜਿਕਰਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜੰਗੀ ਪੱਧਰ ਤੇ ਯੁੱਧ ਨਸਿ਼ਆਂ ਵਿਰੁੱਧ (War on drugs) ਮੁਹਿੰਮ ਜ਼ੋਰਾਂ ਤੇ ਚੱਲ ਰਹੀ ਹੈ ਤਾਂ ਜੋ ਪੰਜਾਬ ਵਿਚ ਨਸ਼ਾ ਵੇਚਣ ਵਾਲਾ ਹੀ ਨਹੀਂ ਬਲਕਿ ਨਸ਼ਾ ਕਰਨ ਵਾਲੇ ਨੂੰ ਵੀ ਨਸ਼ਾ ਕਿਤੋਂ ਨਾ ਮਿਲ ਸਕੇ ਵਾਲੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਕਿ ਪੰਜਾਬ ਨਸ਼ਾ ਮੁਕਤ ਹੋ ਸਕੇ ।

Read More : ਐਸ. ਐਸ. ਪੀ. ਪਟਿਆਲਾ ਨੇ ਕੀਤਾ 12 ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਸਪੈਂਡ

Scroll to Top