Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਿਵਲ ਲਾਈਨ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਸਿਵਲ ਲਾਈਨ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 10 ਜੂਨ 2025 : Civil Line Police Station registered a case against one under the N. D. P. S. Act : ਥਾਣਾ ਸਿਵਲ ਲਾਈਨ (Civil Line Police Station) ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ (N D P S Act) ਤਹਿਤ 35 ਗ੍ਰਾਮ ਚਿੱਟਾ, ਹੈਰੋਇਨ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਦੀਪ ਕੁਮਾਰ ਪੁੱਤਰ ਸਿ਼ਵ ਕੁਮਾਰ ਵਾਸੀ ਮਕਾਨ ਨੰ. 288 ਨੇੜੇ ਬਾਬਾ ਜੱਸਾ ਸਿੰਘ ਦਾਰੂ ਕੁਟੀਆ ਪਟਿਆਲਾ ਸ਼ਾਮਲ ਹਨ ।

ਰੇਡ ਕੀਤੀ ਗਈ ਤਾਂ 35 ਗ੍ਰਾਮ ਚਿੱਟਾ, ਹੈਰੋਇਨ ਬਰਾਮਦ ਹੋਈ

ਪੁਲਸ ਮੁਤਾਬਕ ਲ ਐਸ. ਆਈ. ਜਨਕ ਰਾਜ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਮਾਰਕੀਟ ਮਾਡਲ ਟਾਊਨ ਪਟਿਆਲਾ ਵਿਖੇ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਸਿਵਲ ਹਸਪਤਾਲ ਮਾਡਲ ਟਾਊਨ ਪਟਿਆਲਾ ਕੋਲ ਉਪਰੋਕਤ ਵਿਅਕਤੀ ਨਸ਼ਾ ਵੇਚ ਰਿਹਾ ਹੈ, ਜਿਸ ਤੇ ਰੇਡ ਕੀਤੀ ਗਈ ਤਾਂ 35 ਗ੍ਰਾਮ ਚਿੱਟਾ, ਹੈਰੋਇਨ ((35 grams of white, heroin)) ਬਰਾਮਦ ਹੋਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਿਵਲ ਲਾਈਨ ਪੁਲਸ ਪਟਿਆਲਾ ਨੇ ਕੀਤਾ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

Scroll to Top