Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਸਮਾਣਾ ਕੀਤਾ ਤਿੰਨ ਵਿਰੁੱਧ ਧਮਕੀਆਂ ਤੇ ਕੁੱਟਮਾਰ ਕਰਨ ਦਾ ਕੇਸ ਦਰਜ

ਥਾਣਾ ਸਦਰ ਸਮਾਣਾ ਕੀਤਾ ਤਿੰਨ ਵਿਰੁੱਧ ਧਮਕੀਆਂ ਤੇ ਕੁੱਟਮਾਰ ਕਰਨ ਦਾ ਕੇਸ ਦਰਜ

ਸਮਾਣਾ, 11 ਜੂਨ 2025 : Sadar Samana police station registers case against three for threats and assault : ਥਾਣਾ ਸਦਰ ਸਮਾਣਾ (Police Station Sadar Samana) ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 126 (2), 115 (2), 351 (2), 3 (5) ਬੀ. ਐਨ. ਐਸ. ਤਹਿਤ ਘੇਰ ਕੇ ਕੁੱਟਮਾਰ ਕਰਨ (To beat) ਅਤੇ ਜਾਨੋਂ ਮਾਰਨ ਦੀਆਂ ਧਮਕੀਆਂ (Death threats)  ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਵਿੰਦਰ ਸਿੰਘ, ਜੁਗਰਾਜ ਸਿੰਘ ਪੁੱਤਰਾਨ ਹਰਬੰਸ ਸਿੰਘ, ਇੰਦਰਜੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀਆਨ ਪਿੰਡ ਮਵੀ ਕਲਾਂ ਥਾਣਾ ਸਦਰ ਸਮਾਣਾ ਸ਼ਾਮਲ ਹਨ ।

ਪਿੰਡ ਦੀ ਧਰਮਸ਼ਾਲਾ ਵਿੱਚ ਬੈਠਾ ਸੀ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹੁਸਿ਼ਆਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਮਵੀ ਕਲਾਂ ਥਾਣਾ ਸਦਰ ਸਮਾਣਾ ਨੇ ਦੱਸਿਆ ਕਿ 9 ਜੂਨ 2024 ਨੂੰਉਹ ਪਿੰਡ ਦੀ ਧਰਮਸ਼ਾਲਾ ਵਿੱਚ ਬੈਠਾ ਸੀ ਤੇ ਉਪਰੋਕਤ ਵਿਅਕਤੀਆਂ ਨੇ ਮੌਕੇ ਤੇ ਆ ਕੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਸਮਾਣਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Scroll to Top