Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਲਾਹੌਰੀ ਗੇਟ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਲਾਹੌਰੀ ਗੇਟ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 11 ਜੂਨ 2025 : Police station Lahori Gate registered a case against one under N. D. P. S. Act : ਥਾਣਾ ਲਾਹੌਰੀ ਗੇਟ (Police Station Lahori Gate) ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 33 ਗ੍ਰਾਮ ਚਿੱਟਾ, ਹੈਰੋਇਨ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act ) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਆਸ਼ੂ ਪੁੱਤਰ ਸਾਕਾ ਵਾਸੀ ਢੇਹਾ ਬਸਤੀ ਭੀਮ ਨਗਰ ਨੇੜੇ ਸਫਾਬਾਦੀ ਗੇਟ ਥਾਣਾ ਲਾਹੋਰੀ ਗੇਟ ਪਟਿਆਲਾ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਐਸ. ਆਈ. ਚੈਨ ਸੁੱਖ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁੱਡਾ ਗਰਾਊਂਡ ਪਟਿਆਲਾ ਵਿਖੇ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ 33 ਗਾ੍ਰਮ ਚਿੱਟਾ, ਹੈਰੋਇਨ (33 grams of white, heroin) ਬਰਾਮਦ ਹੋਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਲਾਹੌਰੀ ਗੇਟ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਫੇਟ ਮਾਰਨ ਤੇ ਕੇਸ ਦਰਜ

Scroll to Top