Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸ਼ੰਭੂ ਪੁਲਸ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਸ਼ੰਭੂ ਪੁਲਸ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਸ਼ੰਭੂ, 12 ਜੂਨ 2025 : Police station Shambhu registered a case against one under the N. D. P. S. Act : ਥਾਣਾ ਸ਼ੰਭੂ ਪੁਲਸ ਨੇ ਇਕ ਵਿਅਕਤੀ ਵਿਰੁੱਧ 7 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. (N. D. P. S. Act ) ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਯੁਵਰਾਜ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਪਿੰਡ ਬੜਾ ਨਯਾਂ ਗਾਓ ਥਾਣਾ ਹਿਡੋਲੀ ਜਿਲਾ ਬੂੰਦੀ ਰਾਜਸਥਾਨ ਸ਼ਾਮਲ ਹੈ ।

7 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ

ਪੁਲਸ ਮੁਤਾਬਕ ਏ. ਐਸ. ਆਈ. ਬਲਬੀਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ-ਹੱਦ ਪਿੰਡ ਮਹਿਮਦਪੁਰ ਮੌਜੂਦ ਸੀ ਨੇ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ 7 ਕਿਲੋ ਭੁੱਕੀ ਚੂਰਾ ਪੋਸਤ (7 kg of poppy seeds) ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸ਼ੰਭੂ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਤੇ ਚੋਰੀ ਦਾ ਕੇਸ ਦਰਜ

Scroll to Top