Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:00 am

+91 90915 01313 , +91 90916 01313

punjabbanni@gmail.com
punjabbani@yahoo.com

ਦੋ ਸਾਲਾ ਬੱਚੀ ਨੂੰ ਤੇਜ ਰਫ਼ਤਾਰ ਗੱਡੀ ਨੇ ਦਰੜਿਆ

ਦੋ ਸਾਲਾ ਬੱਚੀ ਨੂੰ ਤੇਜ ਰਫ਼ਤਾਰ ਗੱਡੀ ਨੇ ਦਰੜਿਆ

ਹਰਿਆਣਾ, 12 ਜੂਨ 2025 : Two-year-old girl hit by speeding car : ਇਕ ਦੋ ਸਾਲਾ ਬੱਚੀ (Two-year-old girl)  ਜੋ ਕਿ ਖੇਡਦੇ ਖੇਡਦੇ ਨੇੜੇ ਬਣੀ ਕਰਿਆਣੇ ਦੀ ਦੁਕਾਨ ਤੋਂ ਖਾਣ ਪੀਣ ਦੀਆਂ ਵਸਤਾਂ ਖਰੀਦਣ ਲਈ ਚਲੀ ਗਈ ਸੀ ਨੂੰ ਇਕ ਪਿਕਅਪ ਨੇ ਆਪਣੀ ਤੇਜ਼ ਰਫ਼ਤਾਰ ਦੇ ਚਲਦਿਆਂ ਦਰੜ (Darad) ਦਿੱਤਾ ਹੈ, ਜਿਸਨੂੰ ਜਦੋਂ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਵਲੋ਼ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਉਕਤ ਘਟਨਾ ਹਰਿਆਣਾ ਦੇ ਸਹਿਰ ਨੂਹ ਵਿਖੇ ਵਾਪਰੀ ਹੈ । ਬੱਚੀ ਜਿਸਦੀ ਗੱਡੀ ਹੇਠਾਂ ਆ ਜਾਣ ਕਾਰਨ ਮੌਤ ਹੋਈ ਹੈ ਦਾ ਨਾਮ ਖੁਸਬੂ (Khusbu) ਹੈ ।

ਬੱਚੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ

ਹਰਿਆਣਾ ਦੇ ਨੂਹ ਦੀ ਪੁਲਸ ਨੇ ਬੱਚੀ ਨੂੰ ਇਕ ਪਿਕਅਪ ਗੱਡੀ (Pickup truck) ਵਲੋ਼ ਆਪਣੀ ਤੇਜ ਰਫ਼ਤਾਰੀ ਦੇ ਚਲਦਿਆਂ ਦਰੜ ਕੇ ਮੌਤ ਦੇ ਘਾਟ ਉਤਾਰਨ ਤੇ ਬੱਚੀ ਦੇ ਚਾਚੇ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More :  ਵੱਡਾ ਹਾਦਸਾ, ਬੱਸ ਅਤੇ ਕਰੂਜ਼ਰ ਦੀ ਟੱਕਰ, 7 ਲੋਕਾਂ ਦੀ ਮੌਤ

Scroll to Top