Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:00 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਪਾਤੜਾਂ, 14 ਜੂਨ 2025 : Patran police station registered a case against four people under various sections : ਥਾਣਾ ਪਾਤੜਾਂ (Patran police station ) ਦੀ ਪੁਲਸ ਨੇ ਚਾਰ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ 109, 133, 221 (1), 3 (5) ਬੀ. ਐਨ. ਐਸ. ਅਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ (Case registered)  ਕੀਤਾ ਹੈ । ਜਿਹੜੇ ਚਾਰ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਚਰਨ ਸਿੰਘ ਪੁੱਤਰ ਪ੍ਰੀਤਮ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਹਰਚਰਨ ਸਿੰਘ, ਰਵੀ ਸਿੰਘ ਪੁੱਤਰ ਹਰਚਰਨ ਸਿੰਘ, ਸੁਖਵਿੰਦਰ ਕੋਰ ਪਤਨੀ ਹਰਚਰਨ ਸਿੰਘ ਵਾਸੀਆਨ ਪਿੰਡ ਦੁਤਾਲ ਥਾਣਾ ਪਾਤੜਾਂ ਸ਼ਾਮਲ ਹਨ ।

ਘਰ ਅੰਦਰ ਲਾਹਣ ਕਸੀਦ ਕਰਨ ਲਈ ਰੱਖਿਆ ਹੋਇਆ ਹੈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸੀ-2 ਲਛੱਮਣ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਪਿੰਡ ਖਡਿਆਲ ਥਾਣਾ ਪਾਤੜਾਂ ਨੇ ਦੱਸਿਆ ਕਿ ਉਹ ਇੰਸਪੈਕਟਰ ਗੁਰਦਰਸ਼ਨ ਸਿੰਘ ਨਾਲ ਆਬਕਾਰੀ ਸਰਕਲ ਪਾਤੜਾਂ ਵਿਖੇ ਤਾਇਨਾਤ ਹੈਤੇ 12 ਜੂਨ 2025 ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਹਰਚਰਨ ਸਿੰਘ ਨੇ ਆਪਣੇ ਘਰ ਅੰਦਰ ਲਾਹਣ ਕਸੀਦ ਕਰਨ ਲਈ ਰੱਖਿਆ ਹੋਇਆ ਹੈ, ਜਿਸ ਤੇ ਜਦੋਂ ਉਪਰੋਕਤ ਵਿਅਕਤੀਆਂ ਦੇ ਘਰ ਰੇਡ ਕੀਤੀ ਗਈ ਤਾਂ ਉਪਰੋਕਤ ਵਿਅਕਤੀਆਂ ਨੇ ਪੁਲਸ ਪਾਰਟੀ ਨੂੰ ਦੇਖ ਕੇ ਮੇਨ ਗੇਟ ਬੰਦ ਕਰ ਲਿਆ ਅਤੇ ਅੰਦਰ ਪਿਆ ਲਾਹਣ ਡੋਲ ਦਿੱਤਾ, ਜੋ ਬਾਹਰ ਪਾਈਪ ਰਾਹੀਂ ਸਾਫ ਨਜਰ ਆ ਰਿਹਾ ਸੀ ।

ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਪਰੋਕਤ ਵਿਅਕਤੀਆਂ ਨੂੰ ਗੇਟ ਖੋਲਣ ਲਈ ਕਿਹਾ ਗਿਆ ਤਾਂ ਪਾਈਪਾਂ ਅਤੇ ਰਾਡਾਂ ਨਾਲ ਪੁਲਸ ਪਾਰਟੀ ਤੇ ਹਮਲਾ ਕਰਕੇ ਉਸ ਦੀ ਕਾਫੀ ਕੁੱਟਮਾਰ ਕੀਤੀ ਅਤੇ ਵਰਦੀ ਪਾੜ ਦਿੱਤੀ (Beaten up and tore uniform) , ਜਿਸਦੇ ਚਲਦਿਆਂ ਉਹ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਦਾਖਲ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top