Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

500 ਗ੍ਰਾਮ ਅਫੀਮ ਬਰਾਮਦ ਹੋਣ ਤੇ ਚਾਰ ਵਿਰੁੱਧ ਕੇਸ ਦਰਜ

500 ਗ੍ਰਾਮ ਅਫੀਮ ਬਰਾਮਦ ਹੋਣ ਤੇ ਚਾਰ ਵਿਰੁੱਧ ਕੇਸ ਦਰਜ

ਨਾਭਾ, 16 ਜੂਨ 2025 : Case registered against four after 500 grams of opium was recovered : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਚਾਰ ਵਿਅਕਤੀਆਂ ਵਿਰੁੱਧ 500 ਗ੍ਰਾਮ ਅਫੀਮ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਯਾਦਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਇਸਮਾਇਲਪੁਰ ਥਾਣਾ ਬਿਸਹਾਰਤਗੰਜ ਜਿਲਾ ਬਰੇਲੀ ਯੂ. ਪੀ, ਰਵੀ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਗੈਣੀ ਥਾਣਾ ਅਲੀਗੰਜ ਜਿਲਾ ਬਰੇਲੀ ਯੂ.ਪੀ, ਰਾਜੀਵ ਸ਼ਰਮਾ ਪੁੱਤਰ ਰਾਮ ਪ੍ਰਕਾਸ਼ ਵਾਸੀ ਪਿੰਡ ਗੈਣੀ ਥਾਣਾ ਅਲੀਗੰਜ ਜਿਲਾ ਬਰੇਲੀ ਯੂ. ਪੀ, ਅਸੋ਼ਕ ਕੁਮਾਰ ਪੁੱਤਰ ਰਾਜਵੀਰ ਸਿੰਘ ਵਾਸੀ ਰਘਬੀਰਪੁਰ ਥਾਣਾ ਬਿਸਹਾਰਤਗੰਜ ਜਿਲਾ ਬਰੇਲੀ ਯੂ. ਪੀ. ਸ਼ਾਮਲ ਹਨ ।

500 ਗ੍ਰਾਮ ਅਫੀਮ ਹੋਈ ਬ੍ਰਾਮਦ

ਪੁਲਸ ਮੁਤਾਬਕ ਏ. ਐਸ. ਆਈ. ਗੁਰਪ੍ਰੀਤ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਸਰਪ੍ਰੀਆ ਹੋਟਲ ਨਾਭਾ ਕੋਲ ਮੌਜੂਦ ਸਨ ਨੇਜਦੋਂ ਉਪਰੋਕਤ ਵਿਅਕੀ ਜੋ ਕਿ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਸਨ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੋਕਿਆ ਤਾਂ ਚੈਕ ਕਰਨ ਤੇ 500 ਗ੍ਰਾਮ ਅਫੀਮ (500 grams of opium) ਬ੍ਰਾਮਦ ਹੋਈ । ਪੁਲਸ ਨੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਨਾਭਾ ਪੁਲਸ ਕੀਤਾ ਇਕ ਵਿਰੁੱਧ ਗੈਂਬਲਿੰਗ ਐਕਟ ਤਹਿਤ ਕੇਸ ਦਰਜ

Scroll to Top