Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਦੋ ਵਿਰੁੱਧ ਕੇਸ ਦਰਜ

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਦੋ ਵਿਰੁੱਧ ਕੇਸ ਦਰਜ

ਰਾਜਪੁਰਾ, 17 ਜੂਨ 2025 : Case registered against two for assault and death threats : ਥਾਣਾ ਖੇੜੀ ਗੰਢਿਆਂ ਪੁਲਸ (Police Station Kheri Gandhayan) ਨੇ ਦੋ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 126 (2), 115 (2), 331 (6), 351 (2), 3 (5) ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਜੰਟ ਸਿੰਘ ਪੁੱਤਰ ਕਰਮ ਸਿੰਘ, ਹਰਜੀਤ ਕੋਰ ਪਤਨੀ ਕਰਨ ਸਿੰਘ ਵਾਸੀ ਖੈਰਪੁਰ ਜੱਟਾ ਥਾਣਾ ਖੇੜੀ ਗੰਡਿਆ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਰਮੇਸ਼ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਖੈਰਪੁਰ ਜੱਟਾ ਨੇਦੱਸਿਆ ਕਿ 13 ਜੂਨ 2025 ਨੂੰ ਉਪਰੋਕਤ ਵਿਅਕਤੀਆਂ ਨੇ ਉਸਦੇ ਘਰ ਦਾਖਲ ਹੋ ਕੇ ਉਸ ਦੀ ਕੁੱਟਮਾਰ (Beating) ਕੀਤੀ ਤੇ ਫਿਰ ਗੁਰਜੰਟ ਸਿੰਘ ਨੇ ਉਸ ਦੇ ਘਰ ਦਾਖਲ ਹੋ ਕੇ ਉਸਦੀ ਨੂੰਹ ਨੂੰ ਜਾਨੋਂ ਮਾਰਨ ਦੀਆ ਧਮਕੀਆ (Death threats) ਦਿੱਤੀਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੀਤਾ 10 ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top