Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 6:54 am

+91 90915 01313 , +91 90916 01313

punjabbanni@gmail.com
punjabbani@yahoo.com

ਉੱਤਰੀ ਸ੍ਰੀਲੰਕਾ ਵਿੱਚ 47 ਭਾਰਤੀ ਮਛੇਰੇ ਗ੍ਰਿਫ਼ਤਾਰ

ਉੱਤਰੀ ਸ੍ਰੀਲੰਕਾ ਵਿੱਚ 47 ਭਾਰਤੀ ਮਛੇਰੇ ਗ੍ਰਿਫ਼ਤਾਰ

ਤਲਾਈਮੰਨਾਰ (ਉੱਤਰੀ ਸ੍ਰੀਲੰਕਾ) : ਸ੍ਰੀਲੰਕਾ ਵਿਚ ਭਾਰਤੀ ਮਛੇਰੇਆਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਸ੍ਰੀਲੰਕਾ ਵਿਚ 47 ਭਾਰਤੀ ਮਛੇਰੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਦੀਆਂ ਪੰਜ ਟ੍ਰਾਲਰ ਕਿਸ਼ਤੀਆਂ ਜ਼ਬਤ ਕੀਤੀਆਂ ਗਈਆਂ। ਉਨ੍ਹਾਂ ‘ਤੇ ਟਾਪੂ ਦੇਸ਼ ਦੇ ਪਾਣੀਆਂ ਵਿੱਚ ਗੈਰ-ਕਾਨੂੰਨੀ ਮੱਛੀ ਫੜਨ ਦਾ ਦੋਸ਼ ਲਾਇਆ ਗਿਆ ਹੈ।

ਇਹ ਕਾਰਵਾਈ ਮੰਨਾਰ ਅਤੇ ਡੇਲਫਟ ਸਮੁੰਦਰੀ ਖੇਤਰਾਂ ਵਿੱਚ ਕੀਤੇ ਗਏ ਤਾਲਮੇਲ ਗਸ਼ਤ ਦੌਰਾਨ ਕੀਤੀ ਗਈ।
ਜਲ ਸੈਨਾ ਦੇ ਅਧਿਕਾਰੀਆਂ ਨੇ ਕਿਹਾ ਕਿ ਗ੍ਰਿਫ਼ਤਾਰ ਮਛੇਰਿਆਂ ਅਤੇ ਉਨ੍ਹਾਂ ਦੇ ਸਾਜ਼ੋ-ਸਾਮਾਨ ਨੂੰ ਉੱਤਰੀ ਖੇਤਰ ਦੇ ਮੱਛੀ ਪਾਲਣ ਨਿਰੀਖਣ ਦਫ਼ਤਰ ਨੂੰ ਅਗਲੇਰੀ ਕਾਰਵਾਈ ਲਈ ਭੇਜਿਆ ਜਾਵੇਗਾ।

Scroll to Top