ਸਾਈਕਲ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜਣ ਤੇ ਨਿੱਘਾ ਸਵਾਗਤ

ਅੰਮ੍ਰਿਤਸਰ:- 20 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀਭਾਈ ਮਤੀ ਦਾਸ ਜੀਭਾਈ ਸਤੀ ਦਾਸ ਜੀਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਗੁਰੂ ਕਾ ਮਹਿਲਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਚੱਲੀ ਸਾਈਕਲ ਯਾਤਰਾ ਦਾ ਅੱਜ ਗੁਰਦੁਆਰਾ ਗੁਰੂ ਕਾ ਮਹਿਲਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜੀ।

 ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਬੁੱਢਾ ਦਲ ਵੱਲੋਂ ਬਾਬਾ ਭਗਤ ਸਿੰਘਪਰਮਜੀਤ ਸਿੰਘ ਬਾਜਵਾ ਮੈਨੇਜਰਬਾਬਾ ਗਗਨਦੀਪ ਸਿੰਘ ਵੱਲੋਂ ਖਾਲਸਾਈ ਰਵਾਇਤ ਮੁਤਾਬਕ ਭਰਵਾ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਮਨਜੀਤ ਸਿੰਘ ਜੀਕੇ ਨੂੰ ਸਿਰਪਾਓਦੋਸ਼ਾਲਾ ਭੇਟ ਕੀਤਾ ਗਿਆ।

ਇਸ ਮੌਕੇ ਸਿੰਘ ਸਾਹਿਬ ਗਿਰਘਬੀਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬਐਡਵੋਕੇਟ ਹਰਜਿੰਦਰ ਸਿੰਘ ਧਾਮੀਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇਸਤਿਬੀਰ ਸਿੰਘ ਧਾਮੀਸ਼ਾਹਬਾਜ ਸਿੰਘਭਗਵੰਤ ਸਿੰਘਬਿਕਰਮ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬਹਰਜਿੰਦਰ ਸਿੰਘ ਮਰਵਾਹਹਰਪਾਲ ਸਿੰਘ ਵਾਲੀਆ ਆਦਿ ਹਾਜ਼ਰ ਸਨ।

Scroll to Top