Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:24 am

+91 90915 01313 , +91 90916 01313

punjabbanni@gmail.com
punjabbani@yahoo.com

ਰੁਪਏ ਵਿੱਚ ਭਾਰੀ ਗਿਰਾਵਟ: ਡਾਲਰ ਦੇ ਮੁਕਾਬਲੇ ਡਿਗਿਆ

ਰੁਪਏ ਵਿੱਚ ਭਾਰੀ ਗਿਰਾਵਟ: ਡਾਲਰ ਦੇ ਮੁਕਾਬਲੇ ਡਿਗਿਆ

ਨਵੀਂ ਦਿੱਲੀ, 12 ਦਸੰਬਰ : ਇੰਟਰ-ਡੇ ਟਰੇਡ ਦੌਰਾਨ ਭਾਰਤੀ ਰੁਪੈਏ ਨੇ ਅਮਰੀਕੀ ਡਾਲਰ ਦੇ ਮੁਕਾਬਲੇ ਭਾਰੀ ਝਟਕਾ ਖਾਦਾ ਅਤੇ ਹੇਠਾ ਵਲ ਡਿਗਿਆ ਹੈ, ਜਿਸ ਕਾਰਨ ਬਜਾਰ ਬਹੁਤ ਉਪਰ ਥਲੇ ਹੋਇਆ।
ਜਾਣਕਾਰੀ ਅਨੁਸਾਰ 54 ਪੈਸੇ ਡਿੱਗ ਕੇ 90.48 ਦੇ ਇਤਿਹਾਸਕ ਹੇਠਲੇ ਪੱਧਰ ’ਤੇ ਪਹੁੰਚ ਗਿਆ। ਇਹ ਪਹਿਲੀ ਵਾਰ ਹੈ ਕਿ ਰੁਪਇਆ ਖੁੱਲ੍ਹੇ ਬਾਜ਼ਾਰ ਵਿੱਚ ਇੰਨਾ ਹੇਠਾਂ ਲੁੜਕਿਆ ਹੈ।

ਇੰਟਰਬੈਂਕ ਮੁਦਰਾ ਬਾਜ਼ਾਰ ਵਿੱਚ ਰੁਪਇਆ 89.95 ’ਤੇ ਖੁੱਲ੍ਹਿਆ ਪਰ ਵਪਾਰ ਦੌਰਾਨ ਲਗਾਤਾਰ ਫਿਸਲਦਾ ਹੋਇਆ 90.48 ਤੱਕ ਪਹੁੰਚ ਗਿਆ।

ਬੁੱਧਵਾਰ ਨੂੰ ਰੁਪਇਆ 89.87 ’ਤੇ ਬੰਦ ਹੋਇਆ ਸੀ, ਜਿਸ ਨਾਲ ਅੱਜ ਦੀ ਗਿਰਾਵਟ 54 ਪੈਸੇ ਦੀ ਦਰਜ ਕੀਤੀ ਗਈ।
ਫਾਰੇਕਸ ਬਾਜ਼ਾਰ ਨਾਲ ਜੁੜੇ ਵਪਾਰੀਆਂ ਦੇ ਅਨੁਸਾਰ, ਮੁੱਖ ਆਰਥਿਕ ਸਲਾਹਕਾਰ ਵੀ. ਅਨੰਤ ਨਾਗੇਸ਼ਵਰਨ ਵੱਲੋਂ ਭਾਰਤ–ਅਮਰੀਕਾ ਦੁਵੱਲੇ ਵਪਾਰ ਸਮਝੌਤੇ ਦੇ ਸੰਭਾਵਿਤ ਮਾਰਚ ਤੱਕ ਫਾਈਨਲ ਹੋਣ ਬਾਰੇ ਦਿੱਤੇ ਬਿਆਨ ਤੋਂ ਬਾਅਦ ਬਾਜ਼ਾਰ ਵਿੱਚ ਉਤਾਰ-ਚੜ੍ਹਾਅ ਵਧ ਗਿਆ। ਇਸ ਨਾਲ ਰੁਪਏ ’ਤੇ ਦਬਾਅ ਹੋਰ ਤਿੱਖਾ ਹੋ ਗਿਆ।

Scroll to Top