Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 30 Oct 2026 | 3:42 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਦਸੋਂ ' ਚ ਚਾਈਨਾ ਡੋਰ ‘ਤੇ ਪਾਬੰਦੀ ਸਬੰਧੀ ਅਚਾਨਕ ਨਿਰੀਖਣ

ਭਾਦਸੋਂ ' ਚ ਚਾਈਨਾ ਡੋਰ ‘ਤੇ ਪਾਬੰਦੀ ਸਬੰਧੀ ਅਚਾਨਕ ਨਿਰੀਖਣ

ਭਾਦਸੋਂ/ਪਟਿਆਲਾ 17 ਜਨਵਰੀ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਯੋਗ  ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਭਾਦਸੋਂ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪਟਿਆਲਾ ਦੇ ਭਾਦਸੋਂ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਚਾਈਨਾ ਡੋਰ ‘ਤੇ ਲਾਗੂ ਪਾਬੰਦੀ ਸਬੰਧੀ ਅਚਾਨਕ ਨਿਰੀਖਣ ਕੀਤਾ ਗਿਆ।
ਨਿਰੀਖਣ ਦੌਰਾਨ ਬਾਜ਼ਾਰ ਵਿੱਚ ਦੁਕਾਨਾਂ ਅਤੇ ਵਪਾਰਕ ਸਥਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਕਿਤੇ ਵੀ ਚਾਈਨਾ ਡੋਰ ਦੀ ਵਿਕਰੀ, ਸਟੋਰੇਜ ਜਾਂ ਵਰਤੋਂ ਨਹੀਂ ਪਾਈ ਗਈ, ਜੋ ਕਿ ਪ੍ਰਸ਼ਾਸਨਿਕ ਨਿਰਦੇਸ਼ਾਂ ਦੀ ਪਾਲਣਾ ਦਾ ਸਬੂਤ ਹੈ।
ਅਧਿਕਾਰੀਆਂ ਵੱਲੋਂ ਵਪਾਰੀਆਂ ਅਤੇ ਆਮ ਲੋਕਾਂ ਨੂੰ ਚਾਈਨਾ ਡੋਰ ਨਾਲ ਹੋਣ ਵਾਲੇ ਜਾਨੀ ਅਤੇ ਵਾਤਾਵਰਣਕ ਨੁਕਸਾਨ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਭਵਿੱਖ ਵਿੱਚ ਵੀ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ।
Scroll to Top