Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 4:58 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਰਾਮਤੀ ਵਿੱਚ ਰਾਜਕੀ ਸਨਮਾਨਾਂ ਨਾਲ ਅਜੀਤ ਪਵਾਰ ਨੂੰ ਅੰਤਿਮ ਵਿਦਾਇਗੀ

ਬਾਰਾਮਤੀ ਵਿੱਚ ਰਾਜਕੀ ਸਨਮਾਨਾਂ ਨਾਲ ਅਜੀਤ ਪਵਾਰ ਨੂੰ ਅੰਤਿਮ ਵਿਦਾਇਗੀ

ਦਿੱਲੀ, 29 ਜਨਵਰੀ : ਜਹਾਜ਼ ਹਾਦਸੇ ਵਿੱਚ ਜਾਨ ਗੁਆ ਬੈਠੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਅਜੀਤ ਪਵਾਰ ਦਾ ਵੀਰਵਾਰ ਨੂੰ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਜਿਕਰਯੋਗ ਹੈ ਕਿ ਉਨਾ ਦੇ ਅੰਤਿਮ ਸੰਸਕਾਰ ਮੋਕੇ ਹਜਾਰਾਂ ਲੋਕ ਇਕਠੇ ਹੋਏ ਸਨ ਤੇ ਉਨਾ ਅਜੀਤ ਪਵਾਰ ਲਈ ਨਾਅਰੇ ਵੀ ਲਗਾਏ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਅਤੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਸਮੇਤ ਕਈ ਦਿੱਗਜ ਨੇਤਾ ਮੌਜੂਦ ਰਹੇ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀ ਸ਼ਰਧਾਂਜਲੀ ਅਰਪਿਤ ਕੀਤੀ। ਉਨਾ ਬਾਰਾਮਤੀ ਦੇ ਵਿਦਿਆ ਪ੍ਰਤਿਸ਼ਠਾਨ ਮੈਦਾਨ ਵਿੱਚ ਹੋਈਆਂ ਅੰਤਿਮ ਰਸਮਾਂ ਦੌਰਾਨ ਦੇਸ਼ ਅਤੇ ਸੂਬੇ ਦੀਆਂ ਪ੍ਰਮੁੱਖ ਰਾਜਨੀਤਿਕ ਹਸਤੀਆਂ ਨੇ ਸ਼ਮੂਲੀਅਤ ਕੀਤੀ।

ਪਰਿਵਾਰਕ ਮੈਂਬਰਾਂ ਵਿੱਚ ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ (ਰਾਜ ਸਭਾ ਮੈਂਬਰ) ਅਤੇ ਪੁੱਤਰ ਪਾਰਥ ਤੇ ਜੈ ਹਾਜ਼ਰ ਸਨ, ਜਦਕਿ ਚਚੇਰੀ ਭੈਣ ਸੁਪ੍ਰੀਆ ਸੁਲੇ ਅਤੇ ਐਨਸੀਪੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਵੀ ਮੈਦਾਨ ਵਿੱਚ ਪਹੁੰਚੇ । ਇਸਤੋ ਇਲਾਵਾ ਵੱਡੀ ਗਿਣਤੀ ਵਿਚ ਰਾਜਸੀ ਤੇ ਸਾਮਾਜਿਕ ਨੇਤਾ ਮੌਜੂਦ ਸਨ ।

Scroll to Top