Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 8:43 am

+91 90915 01313 , +91 90916 01313

punjabbanni@gmail.com
punjabbani@yahoo.com

ਗਾਇਕ ਜੌਰਡਨ ਸੰਧੂ ਦੀ ਸੁਰੱਖਿਆ ਲਈ ਵਾਪਸ, ਚਰਚਾ ਤੇਜ਼

ਗਾਇਕ ਜੌਰਡਨ ਸੰਧੂ ਦੀ ਸੁਰੱਖਿਆ ਲਈ ਵਾਪਸ, ਚਰਚਾ ਤੇਜ਼

ਚੰਡੀਗੜ, 26 ਫਰਵਰੀ : ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਨੂੰ ਜਿਥੇ ਗੈਗਸਟਰਾਂ ਵਲੋ ਜਾਨੋ ਮਾਰਨ ਦੀਆਂ ਧਮਕੀਆਂਦਿਤੀਆਂ ਗਈਆਂ ਹਨ, ਉਥੇ ਅਜਿਹੇ ਸਮੇ ਵਿਚ ਉਨਾ ਦੀ ਸੁਰਖਿਆ ਵਾਪਸ ਲੈ ਲਈ ਗਈ ਹੈ, ਜਿਸ ਕਾਰਨ ਚਰਚਾਵਾਂ ਤੇਜ ਹੋ ਗਈਆਂ ਹਨ।

ਦਸ ਦਈਏ ਕਿ Jordaan Sandhu ਨੂੰ ਸੂਤਰਾਂ ਮੁਤਾਬਕ ਗੈਂਗਸਟਰਾਂ ਨੇ ਫੋਨ ਕਾਲ ਰਾਹੀਂ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਿਵੇਂ ਹੀ ਉਹ ਘਰੋਂ ਬਾਹਰ ਨਿਕਲਣਗੇ, ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਜਾਵੇਗੀ। ਧਮਕੀ ਦੇ ਇਸ ਮਾਮਲੇ ਦੇ ਬਾਵਜੂਦ ਗਾਇਕ ਦੀ ਸੁਰੱਖਿਆ ਵਾਪਸ ਲੈਣ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।

ਦੂਜੇ ਪਾਸੇ, ਇਸ ਮਾਮਲੇ ’ਤੇ ਸਿਆਸੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਹਾਲਾਂਕਿ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਅਜੇ ਤੱਕ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ।

Scroll to Top