Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:20 am

+91 90915 01313 , +91 90916 01313

punjabbanni@gmail.com
punjabbani@yahoo.com

ਗਾਇਕਾ ਰਿਹਾਨਾ ਅਤੇ ਉਸ ਦੇ ਪਰਿਵਾਰ ’ਤੇ ਗੋਲੀਬਾਰੀ ਦੀ ਕੋਸ਼ਿਸ਼

ਗਾਇਕਾ ਰਿਹਾਨਾ ਅਤੇ ਉਸ ਦੇ ਪਰਿਵਾਰ ’ਤੇ ਗੋਲੀਬਾਰੀ ਦੀ ਕੋਸ਼ਿਸ਼

ਲਾਸ ਏਂਜਲਸ, 12 ਮਾਰਚ : ਮਸ਼ਹੂਰ ਪੌਪ ਸਟਾਰ ਰਿਹਾਨਾ ਅਤੇ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਕੇ ਕੀਤੀ ਗਈ ਗੋਲੀਬਾਰੀ ਦੀ ਘਟਨਾ ਮਾਮਲੇ ਵਿੱਚ ਪੁਲਿਸ ਨੇ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ ਉਸ ’ਤੇ ਕਤਲ ਦੀ ਕੋਸ਼ਿਸ਼ ਸਮੇਤ ਕਈ ਗੰਭੀਰ ਦੋਸ਼ ਲਗਾਏ ਹਨ। ਅਧਿਕਾਰੀਆਂ ਮੁਤਾਬਕ ਮੁਲਜ਼ਮ ਦੀ ਪਛਾਣ 35 ਸਾਲਾ ਲਵਾਨਾ ਲਿਸ ਓਰਟੀਜ ਵਜੋਂ ਹੋਈ ਹੈ, ਜੋ ਕਿ ਓਰਲੈਨਡੋ ਫਲੋਰਿਡਾ ਦੀ ਵਸਨੀਕ ਦੱਸੀ ਜਾ ਰਹੀ ਹੈ।

ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਔਰਟਿਜ਼ ’ਤੇ ਗਾਇਕਾ ਨੂੰ ਨਿਸ਼ਾਨਾ ਬਣਾਕੇ ਹਮਲਾ ਕਰਨ ਦੀ ਕੋਸ਼ਿਸ਼ ਦੇ ਨਾਲ-ਨਾਲ ਹਥਿਆਰ ਨਾਲ ਹਮਲਾ ਕਰਨ ਦੇ ਕਰੀਬ 10 ਅਤੇ ਵਾਹਨ ਤੇ ਘਰ ਵੱਲ ਗੋਲੀਆਂ ਚਲਾਉਣ ਦੇ ਤਿੰਨ ਹੋਰ ਦੋਸ਼ ਵੀ ਲਗਾਏ ਗਏ ਹਨ। ਹਾਲਾਂਕਿ ਇਸ ਗੋਲੀਬਾਰੀ ਦੌਰਾਨ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

 

Scroll to Top