Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:00 am

+91 90915 01313 , +91 90916 01313

punjabbanni@gmail.com
punjabbani@yahoo.com

ਅਦਾਲਤ ਤੋਂ ਰਾਹਤ ਮਗਰੋਂ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅਦਾਲਤ ਤੋਂ ਰਾਹਤ ਮਗਰੋਂ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 13 ਮਾਰਚ : ਬੀਤੇ ਦਿਨੀ ਦਿੱਲੀ ਦੇ ਇੱਕ ਚਰਚਿਤ ਮਾਮਲੇ ਵਿੱਚ ਅਦਾਲਤ ਵੱਲੋਂ ਬਰੀ ਕੀਤੇ ਜਾਣ ਤੋਂ ਬਾਅਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਬੀਤੇ ਦਿਨੀ ਆਪਣੇ ਪਰਿਵਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ, ਜਿਨਾ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਵੀ ਮੌਜੂਦ ਰਹੇ।

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਰਸ਼ਨ ਉਪਰੰਤ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਨਗਰੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਦਰ ’ਤੇ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ, ਦੇਸ਼ ਵਿੱਚ ਅਮਨ-ਚੈਨ ਅਤੇ ਆਪਸੀ ਭਾਈਚਾਰਾ ਕਾਇਮ ਰਹਿਣ ਲਈ ਅਰਦਾਸ ਕੀਤੀ ਗਈ। ਉਨਾ ਕਿਹਾ ਕਿ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ।

Scroll to Top