Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

ਯੁਕਰੇਨ ਦੇ ਓਡੇਸਾ ‘ਤੇ ਰੂਸੀ ਡਰੋਨ ਹਮਲਾ, ਦੋ ਔਰਤਾਂ ਤੇ ਇਕ ਬੱਚੇ ਦੀ ਮੌਤ

ਯੁਕਰੇਨ ਦੇ ਓਡੇਸਾ ‘ਤੇ ਰੂਸੀ ਡਰੋਨ ਹਮਲਾ, ਦੋ ਔਰਤਾਂ ਤੇ ਇਕ ਬੱਚੇ ਦੀ ਮੌਤ

ਕੀਵ/ਓਡੇਸਾ, 7 ਅਪ੍ਰੈਲ 2026 : ਰਸੀਆ ਅਤੇ ਯੂਕਰੇਨ ਦਰਮਿਆਨ ਜੰਗ ਹੋਰ ਤੇਜ਼ ਹੋ ਗਈ ਹੈ। ਦੱਖਣੀ ਬੰਦਰਗਾਹ ਸ਼ਹਿਰ ਓਡੇਸ਼ਾ ‘ਤੇ ਰੂਸ ਵੱਲੋਂ ਕੀਤੇ ਡਰੋਨ ਹਮਲੇ ਵਿੱਚ ਦੋ ਔਰਤਾਂ ਅਤੇ ਇੱਕ ਬੱਚੇ ਦੀ ਮੌਤ ਹੋ ਗਈ।

ਅਧਿਕਾਰੀਆਂ ਮੁਤਾਬਕ, ਰਾਤ ਦੇ ਸਮੇਂ ਹੋਏ ਇਸ ਹਮਲੇ ਨਾਲ ਇੱਕ ਰਿਹਾਇਸ਼ੀ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ। ਬਚਾਅ ਟੀਮਾਂ ਨੇ ਮਲਬੇ ਵਿੱਚੋਂ ਕਈ ਲੋਕਾਂ ਨੂੰ ਬਾਹਰ ਕੱਢਿਆ, ਜਿਨ੍ਹਾਂ ਵਿੱਚੋਂ ਚਾਰ ਨੂੰ ਜ਼ਖ਼ਮੀ ਹਾਲਤ ਵਿੱਚ ਬਚਾਇਆ ਗਿਆ।

ਇਸ ਦੌਰਾਨ ਵਲੋਦੋਮੀਰ ਜੇਲੇਸਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਗਰਭਵਤੀ ਔਰਤ ਅਤੇ ਦੋ ਬੱਚਿਆਂ ਸਮੇਤ 11 ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਧਰ, ਯੂਕਰੇਨ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਲੰਮੀ ਦੂਰੀ ਦੇ ਡਰੋਨਾਂ ਨਾਲ ਰੂਸ ਦੇ ਕਾਲਾ ਸਾਗਰ ਖੇਤਰ ਵਿੱਚ ਸਥਿਤ ਬੰਦਰਗਾਹ ‘ਤੇ ਤੇਲ ਟੈਂਕਰਾਂ ਨੂੰ ਨਿਸ਼ਾਨਾ ਬਣਾਇਆ।

Scroll to Top