Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:08 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਐਮਪੀ ਐਕਸਪ੍ਰੈਸਵੇਅ ‘ਤੇ ਹੋਇਆ ਭਿਆਨਕ ਸੜਕ ਹਾਦਸਾ, ਪੰਜ ਪੁਲਸ ਮੁਲਾਜਮਾਂ ਦੀ ਹੋਈ ਮੌਤ

ਕੇਐਮਪੀ ਐਕਸਪ੍ਰੈਸਵੇਅ ‘ਤੇ ਹੋਇਆ ਭਿਆਨਕ ਸੜਕ ਹਾਦਸਾ, ਪੰਜ ਪੁਲਸ ਮੁਲਾਜਮਾਂ ਦੀ ਹੋਈ ਮੌਤ

ਹਰਿਆਣਾ, 05 ਮਈ 2026 : ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਕੁੰਡਲੀ-ਮਾਨੇਸਰ-ਪਲਵਲ ਕੇਐਮਪੀ ਐਕਸਪ੍ਰੈਸਵੇਅ ਤੇ ਹੋਏ ਭਿਆਨਕ ਸੜਕ ਹਾਦਸੇ ਵਿਚ ਪੰਜ ਪੁਲਸ ਮੁਲਾਜ਼ਮਾਂ ਦੀ ਦੁਖਦ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਰਾਹਤ ਟੀਮਾਂ ਤੁਰੰਤ ਮੌਕੇ ਤੇ ਪਹੁੰਚ ਗਈਆਂ।

ਜਾਣਕਾਰੀ ਅਨੁਸਾਰ ਇਹ ਹਾਦਸਾ ਤਾਵੜੂ ਸਦਰ ਥਾਣਾ ਖੇਤਰ ਵਿੱਚ ਧੁਲਾਵਤ ਟੋਲ ਪਲਾਜ਼ਾ ਨੇੜੇ ਸਵੇਰੇ ਸਮੇ ਵਾਪਰਿਆ, ਜਿਸ ਵਿਚ ਮ੍ਰਿਤਕ ਜਵਾਨ ਉੱਤਰ ਪ੍ਰਦੇਸ਼ ਦੇ ਜਾਲੌਨ ਜ਼ਿਲ੍ਹੇ ਵਿੱਚ ਤਾਇਨਾਤ ਸਨ ਅਤੇ ਇੱਕ ਮਹਿੰਦਰਾ ਸਕਾਰਪੀਓ ਗੱਡੀ ਵਿੱਚ ਪਲਵਲ ਵੱਲ ਜਾ ਰਹੇ ਸਨ। ਚਸ਼ਮਦੀਦਾਂ ਦੇ ਅਨੁਸਾਰ, ਟੋਲ ਪਲਾਜ਼ਾ ਕੋਲ ਡਰਾਈਵਰ ਨੇ ਇੱਕ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਤੇਜ਼ ਰਫ਼ਤਾਰ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ ਅੱਗੇ ਚੱਲ ਰਹੇ ਵਾਹਨ ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸ ਕਾਰਨ ਇਨਾ ਦੀ ਮੌਤਹੋ ਗਈ। ਇਸ ਮਾਮਲੇ ਨੂੰ ਲੈ ਕੇ ਜਾਂਚ ਟੀਮਾਂ ਵਲੋ ਜਾਂਚ ਵੀ ਤੇਜ ਕਰ ਦਿਤੀ ਗਈ ਹੈ।

Scroll to Top