Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:35 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਲਾਇਮ ਸਿੰਘ ਯਾਦਵ ਦੇ ਛੋਟੇ ਪੁੱਤਰ ਪ੍ਰਤੀਕ ਯਾਦਵ ਦਾ ਹੋਇਆ ਦੇਹਾਂਤ

ਮੁਲਾਇਮ ਸਿੰਘ ਯਾਦਵ ਦੇ ਛੋਟੇ ਪੁੱਤਰ ਪ੍ਰਤੀਕ ਯਾਦਵ ਦਾ ਹੋਇਆ ਦੇਹਾਂਤ

ਲਖਨਊ, 13 ਮਈ 2026 : ਸਮਾਜਵਾਦੀ ਪਰਿਵਾਰ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਸੌਤੇਲੇ ਭਰਾ ਅਤੇ ਸਵਰਗੀ ਮੁਲਾਇਮ ਸਿੰਘ ਯਾਦਵ ਦੇ ਸਭ ਤੋਂ ਛੋਟੇ ਪੁੱਤਰ ਪ੍ਰਤੀਕ ਯਾਦਵ ਦਾ ਲਖਨਊ ਵਿੱਚ ਅਚਾਨਕ ਦੇਹਾਂਤ ਹੋ ਗਿਆ, ਜੋਕਿ 38 ਸਾਲ ਦੇ ਸਨ। ਉਨਾ ਦੀ ਇਸ ਤਰ੍ਹਾ ਅਚਾਨਕ ਦੇਹਾਂਤ ਕਾਰਨ ਸਿਆਸੀ ਹਲਕਿਆਂ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ।
ਜਾਣਕਾਰੀ ਦੇ ਅਨੁਸਾਰ ਪ੍ਰਤੀਕ ਯਾਦਵ ਦੀ ਤਬੀਅਤ ਅਚਾਨਕ ਵਿਗੜਣ ਤੋਂ ਬਾਅਦ ਉਨ੍ਹਾਂ ਨੂੰ ਸਵੇਰੇ ਕਰੀਬ 6 ਵਜੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ। ਹਸਪਤਾਲ ਵਿੱਚ ਜਾਂਚ ਮਗਰੋਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪ੍ਰਤੀਕ ਯਾਦਵ ਉੱਤਰ ਪ੍ਰਦੇਸ਼ ਰਾਜ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਅਪਰਣਾ ਯਾਦਵ ਦੇ ਪਤੀ ਸਨ।

Scroll to Top