Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:30 pm

+91 90915 01313 , +91 90916 01313

punjabbanni@gmail.com
punjabbani@yahoo.com

ਸਸਸਸ ਗੱਜੂਮਾਜਰਾ ਦੀਆਂ ਵਿਦਿਆਰਥਣਾਂ ਨੇ ਸਕੂਲ ਦਾ ਨਾਮ ਚਮਕਾਇਆ

ਸਸਸਸ ਗੱਜੂਮਾਜਰਾ ਦੀਆਂ ਵਿਦਿਆਰਥਣਾਂ ਨੇ ਸਕੂਲ ਦਾ ਨਾਮ ਚਮਕਾਇਆ

ਪਟਿਆਲਾ, ਮਈ 14 : ਪ੍ਰਿੰਸੀਪਲ ਦਿਆਲ ਸਿੰਘ ਨੇ ਦੱਸਿਆ ਕਿ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ  ਸ਼ਰਮਾ,ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਤਾਲਮੇਲ ਨਾਲ  ਸਕੂਲ ਦਾ ਨਤੀਜਾ 100℅ ਰਿਹਾ।ਅੱਠਵੀਂ ਜਮਾਤ ਵਿੱਚੋ  ਮਨਦੀਪ ਕੌਰ  92.33% ਨਾਲ ਪਹਿਲਾ ਸਥਾਨ,ਸਿਮਰਨਜੀਤ ਕੌਰ ਨੇ 89.6% ਨਾਲ ਦੂਜਾ ਸਥਾਨ ਤੇ ਅਮਨਦੀਪ ਸਿੰਘ ਨੇ 84.3% ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਜਮਾਤ ਵਿੱਚੋਂ ਮੰਨਤ ਨੇ 78% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ,ਮਨਪ੍ਰੀਤ ਕੌਰ ਨੇ 77% ਨਾਲ ਦੂਜਾ ਸਥਾਨ,ਹਰਮਨਪ੍ਰੀਤ ਕੌਰ ਨੇ 75% ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।
ਬਾਰਵੀਂ ਜਮਾਤ ਆਰਟਸ ਗਰੁੱਪ ਵਿੱਚੋਂ ਰਮਨਦੀਪ ਕੌਰ ਨੇ 89.4% ਨਾਲ ਪਹਿਲਾ ਸਥਾਨ,ਪ੍ਰਭਜੋਤ ਕੌਰ ਨੇ 85.4% ਨਾਲ ਦੂਜਾ ਸਥਾਨ ਅਮਨਿੰੰਦਰ ਕੌਰ ਨੇ 79.6% ਨਾਲ ਤੀਜਾ ਸਥਾਨ,ਬਾਰਵੀਂ ਜਮਾਤ ਦੇ ਵੋਕੇਸ਼ਨਲ ਮਾਰਕੀਟਿੰਗ ਗਰੁੱਪ ਵਿੱਚੋਂ ਜਸਪ੍ਰੀਤ ਕੌਰ ਨੇ 85.2% ਨਾਲ ਪਹਿਲਾ ਸਥਾਨ,ਗੁਰਤਾਜ ਸਿੰਘ ਨੇ 84.4% ਨਾਲ ਦੂਜਾ ਸਥਾਨ ਤੇ ਲਖਵੀਰ ਕੌਰ ਨੇ 84.2% ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਜਸ਼ਨਦੀਪ ਕੌਰ ਸਪੁੱਤਰੀ ਹੰਸਰਾਜ ਤੇ ਰਮਨਦੀਪ ਕੌਰ ਸਪੁੱਤਰੀ ਜੋਗਾ ਸਿੰਘ ਨੇ ਯੰਤਰ ਇੰਡੀਆ ਲਿਮਿਟਡ,ਭਾਰਤ ਸਰਕਾਰ ਦੇ ਉਦਯੋਗ ਜੋ ਕਿ ਰੱਖਿਆ ਮੰਤਰਾਲੇ ਦੇ ਅਧੀਨ ਹੈ ਵਿੱਚ ਨੌਕਰੀ ਪ੍ਰਾਪਤ ਕਰਕੇ ਸਕੂਲ ਦਾ  ਅਤੇ ਆਪਣੇ ਮਾਪਿਆਂ ਦਾ ਨਾਮ ਚਮਕਾਇਆ।
ਸਕੂਲ ਦੇ ਪ੍ਰਿੰਸੀਪਲ ਦਿਆਲ ਸਿੰਘ ਤੇ ਐਸਐਮਸੀ ਚੇਅਰਮੈਨ ਗੁਰਮੀਤ ਰਾਮ,ਵਾਈਸ ਚੇਅਰਮੈਨ ਕੁਲਦੀਪ ਸਿੰਘ ਨੇ ਸਾਰੇ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਇਸ ਮੌਕੇ ਤੇ ਰਣਵੀਰ ਸਿੰਘ,ਸੁਖਰਾਜ ਕੁਮਾਰ, ਕਮਲਪ੍ਰੀਤ,ਗੁਰਪਿੰਦਰ ਕੌਰ, ਪੁਨੀਤ ਸਿੰਗਲਾ,ਹਰਵਿੰਦਰ ਸਿੰਘ,ਬਲਵਿੰਦਰ ਕੌਰ, ਜਸਪ੍ਰਿੰਸ ਸਿੰਘ,ਰਾਜਵੀਰ ਕੌਰ,ਅਮਨਦੀਪ ਕੌਰ,ਪ੍ਰਭਜੋਤ ਕੌਰ,ਜਸਵਿੰਦਰ ਕੌਰ,ਮਨਪ੍ਰੀਤ ਕੌਰ,ਮਨਵਿੰਦਰ ਕੌਰ,ਸ਼ੁਭਪ੍ਰੀਤ ਕੌਰ,ਚੈਰੀ ਰਾਣੀ,ਅਜੇ ਸ਼ਰਮਾ, ਕੁਲਦੀਪ ਸਿੰਘ,ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
Scroll to Top