Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਮਾਮਲਾ ਅਦਾਕਾਰ ਯੋਗਰਾਜ ਸਿੰਘ ਦੀ ਅਗਾਂਊਂ ਜ਼ਮਾਨਤ ਦਾ : ਚੰਡੀਗੜ ਪੁਲਸ ਨੇ ਜਤਾਇਆ ਵਿਰੋਧ

ਮਾਮਲਾ ਅਦਾਕਾਰ ਯੋਗਰਾਜ ਸਿੰਘ ਦੀ ਅਗਾਂਊਂ ਜ਼ਮਾਨਤ ਦਾ : ਚੰਡੀਗੜ ਪੁਲਸ ਨੇ ਜਤਾਇਆ ਵਿਰੋਧ

ਚੰਡੀਗੜ੍ਹ, 20 ਮਈ 2026 : ਇਕ ਵੈਬ ਸੀਰੀਜ ਵਿਚ ਔਰਤਾਂ ਪ੍ਰਤੀ ਗਲਤ ਟਿਪਣੀ ਦੀ ਵੀਡਿਓ ਕਲੀਪ ਵਾਇਰਲ ਹੋਣ ਤੋ ਬਾਅਦ ਕਾਨੂੰਨ ਦੇ ਘੇਰੇ ਵਿਚ ਆਏ ਅਦਾਕਾਰ ਯੋਗਰਾਜਸਿੰਘ ਦੀ ਅਗਾਊ ਜਮਾਨਤ ਨੂੰ ਲੈ ਕੇ ਅੱਜ ਚੰਡੀਗੜ ਪੁਲਸ ਨੇ ਵਿਰੋਧ ਜਤਾਇਆ ਹੈ।

ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਵਿਚ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਕਰਾਜ ਸਿੰਘ ਨੇ ਆਪਣੇ ਖ਼ਿਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ 16 ਮਈ ਨੂੰ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਅਗਾਂਊਂ ਜ਼ਮਾਨਤ ਦੀ ਮੰਗ ਕੀਤੀ ਸੀ।

ਪੁਲੀਸ ਵੱਲੋਂ ਅਦਾਲਤ ਵਿੱਚ ਦਾਖ਼ਲ ਜਵਾਬ ਵਿੱਚ ਕਿਹਾ ਗਿਆ ਕਿ ਜਾਂਚ ਨੂੰ ਅੱਗੇ ਵਧਾਉਣ ਲਈ ਯੋਗਰਾਜ ਸਿੰਘ ਦੇ ਵੌਇਸ ਸੈਂਪਲ ਲੈਣ ਲਾਜ਼ਮੀ ਹਨ। ਇਸ ਤੋਂ ਇਲਾਵਾ, ਕਥਿਤ ਵਾਇਰਲ ਵੀਡੀਓ ਨਾਲ ਸੰਬੰਧਤ ਅਸਲ ਰਿਕਾਰਡਿੰਗ ਅਤੇ ਡਿਜ਼ੀਟਲ ਸਬੂਤ ਵੀ ਜਾਂਚ ਲਈ ਬਹੁਤ ਮਹੱਤਵਪੂਰਨ ਹਨ।

Scroll to Top