Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਮੋਗਾ ਵਿਖੇ ਨਸ਼ਾ ਛੁਡਾਊ ਕੇਦਰ ਵਿਚੋ ਫਰਾਰ ਹੋਏ ਮਰੀਜ : ਭਾਲ ਜਾਰੀ

ਮੋਗਾ ਵਿਖੇ ਨਸ਼ਾ ਛੁਡਾਊ ਕੇਦਰ ਵਿਚੋ ਫਰਾਰ ਹੋਏ ਮਰੀਜ : ਭਾਲ ਜਾਰੀ

ਮੋਗਾ, 21 ਮਈ 2026: ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ ਸਥਿਤ ਇਕ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਅੱਜ ਉਸ ਵੇਲੇ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ, ਜਦੋ ਉਥੋ ਦੀ ਕਰੀਬ 30 ਮਰੀਜ ਭਜ ਗਏ, ਜਿਨਾ ਨੂੰ ਲੈ ਕੇ ਪ੍ਰਸ਼ਾਸ਼ਨ ਵਲੋ ਤਲਾਸ਼ ਸੁਰੂ ਕਰ ਦਿਤੀ ਗਈ ਹੈ।

ਜਾਣਕਾਰੀ ਦੇ ਅਨੁਸਾਰ ਮਰੀਜਾਂ ਦੇ ਭੱਜਣ ਤੋਂ ਪਹਿਲਾਂ ਮਰੀਜ਼ਾਂ ਅਤੇ ਸਟਾਫ ਵਿਚਕਾਰ ਤਕਰਾਰ ਹੋਈ, ਜੋ ਬਾਅਦ ਵਿੱਚ ਹੰਗਾਮੇ ਵਿੱਚ ਤਬਦੀਲ ਹੋ ਗਈ। ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ। ਹਾਲਾਤ ਬੇਕਾਬੂ ਹੋਣ ‘ਤੇ ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ ਨਾਲ ਧੱਕਾਮੁੱਕੀ ਕੀਤੀ ਅਤੇ ਮੁੱਖ ਗੇਟ ਦਾ ਤਾਲਾ ਤੋੜ ਕੇ ਬਾਹਰ ਨਿਕਲ ਗਏ।

ਸੁਰੱਖਿਆ ਗਾਰਡਾਂ ਦਾ ਕਹਿਣਾ ਹੈ ਕਿ ਭੱਜਣ ਵਾਲੇ ਨੌਜਵਾਨਾਂ ਨੇ ਉਨ੍ਹਾਂ ‘ਤੇ ਹਮਲਾ ਵੀ ਕੀਤਾ। ਹਾਲਾਂਕਿ ਕੁਝ ਮਰੀਜ਼ਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ, ਪਰ ਬਾਕੀ ਵੱਡੀ ਗਿਣਤੀ ਵਿੱਚ ਫਰਾਰ ਹੋਣ ਵਿੱਚ ਕਾਮਯਾਬ ਰਹੇ।

Scroll to Top