Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:26 am

+91 90915 01313 , +91 90916 01313

punjabbanni@gmail.com
punjabbani@yahoo.com

ਮੱਧ ਪੂਰਬ ਤਣਾਅ ਨੂੰ ਲੈ ਕੇ ਬੋਲੇ ਸੀਐਮ ਸੈਣੀ : ਹਰਿਆਣਾ ਸਰਕਾਰ ਕਾਰੋਬਾਰੀਆਂ ਦੇ ਨਾਲ ਖੜ੍ਹੀ

ਮੱਧ ਪੂਰਬ ਤਣਾਅ ਨੂੰ ਲੈ ਕੇ ਬੋਲੇ ਸੀਐਮ ਸੈਣੀ : ਹਰਿਆਣਾ ਸਰਕਾਰ ਕਾਰੋਬਾਰੀਆਂ ਦੇ ਨਾਲ ਖੜ੍ਹੀ

ਨਵੀਂ ਦਿੱਲੀ, 23 ਮਈ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਮੱਧ ਪੂਰਬ ਵਿੱਚ ਬਣੇ ਤਣਾਅਪੂਰਨ ਹਾਲਾਤਾਂ ਨੂੰ ਲੈ ਕੇ ਆਖਿਆ ਕਿ ਉਨਾ ਦੀ ਸਰਕਾਰ ਪੂਰੀ ਤਰ੍ਹਾ ਕਾਰੋਬਾਰੀਆਂ ਦੇ ਨਾਲ ਖੜੀਹੈ। ਉਨਾ ਕਿਹਾ ਕਿ ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਦੌਰਾਨ ਹਰ ਛੋਟੀ ਤੋਂ ਛੋਟੀ ਗੱਲ ‘ਤੇ ਗੰਭੀਰ ਨਿਗਰਾਨੀ ਰੱਖਣ ਦੀ ਲੋੜ ਹੈ, ਤਾਂ ਜੋ ਉਦਯੋਗਾਂ ਅਤੇ ਵਪਾਰ ‘ਤੇ ਪੈਣ ਵਾਲੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ।

ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਮੁਸ਼ਕਲ ਸਮੇਂ ਦੌਰਾਨ ਹਰਿਆਣਾ ਸਰਕਾਰ ਉਦਯੋਗਪਤੀਆਂ ਅਤੇ ਵਪਾਰੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਐਨਸੀਆਰ ਖੇਤਰ ਦੇ ਉਦਯੋਗਪਤੀਆਂ ਅਤੇ ਵਪਾਰਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਹੋਈ ਬੈਠਕ ਦੌਰਾਨ ਮੁੱਖ ਮੰਤਰੀ ਨੇ ਇਹ ਗੱਲਾਂ ਕਹੀਆਂ। ਇਸ ਮੌਕੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵੀ ਹਾਜ਼ਰ ਰਹੇ।
ਸੈਣੀ ਨੇ ਕਿਹਾ ਕਿ ਦੇਸ਼ ਪਹਿਲਾਂ ਵੀ ਕੋਰੋਨਾ ਵਰਗੇ ਵੱਡੇ ਸੰਕਟਾਂ ਦਾ ਸਾਹਮਣਾ ਕਰ ਚੁੱਕਾ ਹੈ ਅਤੇ ਉਸ ਸਮੇਂ ਸਰਕਾਰ ਤੇ ਉਦਯੋਗ ਜਗਤ ਨੇ ਮਿਲ ਕੇ ਹਾਲਾਤਾਂ ਨੂੰ ਕਾਬੂ ਕੀਤਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਵੀ ਸਾਂਝੇ ਯਤਨਾਂ ਨਾਲ ਪਾਰ ਕੀਤਾ ਜਾਵੇਗਾ।

Scroll to Top