Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:39 am

+91 90915 01313 , +91 90916 01313

punjabbanni@gmail.com
punjabbani@yahoo.com

ਬੈਕ ਹੋਲੀਡੇ : ਜੂਨ ਵਿਚ 11 ਦਿਨ ਬੰਦ ਰਹਿਣਗੇ ਬੈਕ

ਬੈਕ ਹੋਲੀਡੇ : ਜੂਨ ਵਿਚ 11 ਦਿਨ ਬੰਦ ਰਹਿਣਗੇ ਬੈਕ

ਦੇਸ਼, 25 ਮਈ 2026 : ਮਈ ਮਹੀਨਾ ਖਤਮ ਹੋਣ ਵਿੱਚ ਹੁਣ ਸਿਰਫ ਕੁਝ ਦਿਨ ਬਾਕੀ ਹਨ ਅਤੇ ਇਸ ਤੋਂ ਬਾਅਦ ਜੂਨ ਮਹੀਨੇ ਦੀ ਸ਼ੁਰੂਆਤ ਹੋ ਜਾਵੇਗੀ। ਅਜਿਹੇ ਵਿੱਚ ਜੇਕਰ ਤੁਸੀਂ ਜੂਨ ਦੌਰਾਨ ਬੈਂਕ ਨਾਲ ਜੁੜਿਆ ਕੋਈ ਕੰਮ ਕਰਵਾਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਪਹਿਲਾਂ ਛੁੱਟੀਆਂ ਦੀ ਸੂਚੀ ਜ਼ਰੂਰ ਦੇਖ ਲਓ ਕਿਉਕਿ ਜੂਨ ਵਿਚ ਪੂਰੇ 11 ਦਿਨ ਬੈਕ ਬੰਦ ਹੋਣਗੇ।

ਜਾਣਕਾਰੀ ਦੇ ਅਨੁਸਾਰ ਜੂਨ 2026 ਵਿੱਚ ਦੇਸ਼ ਭਰ ਦੇ ਬੈਂਕ ਕੁੱਲ 11 ਦਿਨ ਬੰਦ ਰਹਿਣਗੇ। ਇਨ੍ਹਾਂ ਵਿੱਚ ਹਫਤਾਵਾਰੀ ਛੁੱਟੀਆਂ ਦੇ ਨਾਲ ਵੱਖ-ਵੱਖ ਸੂਬਿਆਂ ਅਤੇ ਸ਼ਹਿਰਾਂ ਦੀਆਂ ਸਰਕਾਰੀ ਛੁੱਟੀਆਂ ਵੀ ਸ਼ਾਮਲ ਹਨ। ਵੱਖਰੇ ਰਾਜਾਂ ਵਿੱਚ ਕੁਝ ਛੁੱਟੀਆਂ ਅਲੱਗ ਹੋ ਸਕਦੀਆਂ ਹਨ, ਜਿਸ ਕਾਰਨ ਹਰ ਸ਼ਹਿਰ ਵਿੱਚ ਬੈਂਕ ਬੰਦ ਹੋਣ ਦੇ ਦਿਨ ਵੀ ਵੱਖ ਹੋ ਸਕਦੇ ਹਨ।

ਅਜਿਹੇ ਵਿੱਚ ਗਾਹਕਾਂ ਲਈ ਜ਼ਰੂਰੀ ਹੈ ਕਿ ਉਹ ਬੈਂਕ ਜਾਣ ਤੋਂ ਪਹਿਲਾਂ ਆਪਣੇ ਸ਼ਹਿਰ ਦੀਆਂ ਛੁੱਟੀਆਂ ਬਾਰੇ ਜਾਣਕਾਰੀ ਲੈ ਲੈਣ ਤਾਂ ਜੋ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਬੈਂਕ ਨਾਲ ਸੰਬੰਧਤ ਜ਼ਰੂਰੀ ਕੰਮ ਸਮੇਂ ਸਿਰ ਨਿਪਟਾ ਲੈਣਾ ਹੀ ਬਿਹਤਰ ਰਹੇਗਾ।

 

Scroll to Top